Base Word
חָרָבָה
Short Definitiona desert
Long Definitiondry land, dry ground
Derivationfeminine of H2720
International Phonetic Alphabetħɔː.rɔːˈbɔː
IPA modχɑː.ʁɑːˈvɑː
Syllableḥārābâ
Dictionhaw-raw-BAW
Diction Modha-ra-VA
Usagedry (ground, land)
Part of speechn-f

Genesis 7:22

Exodus 14:21
ਮੂਸਾ ਨੇ ਆਪਣਾ ਹੱਥ ਲਾਲ ਸਾਗਰ ਉੱਪਰ ਉੱਠਾਇਆ ਅਤੇ ਯਹੋਵਾਹ ਨੇ ਪੂਰਬ ਵੱਲੋਂ ਤੇਜ਼ ਹਵਾ ਵਗਾਈ। ਹਵਾ ਰਾਤ ਭਰ ਚਲਦੀ ਰਹੀ। ਸਮੁੰਦਰ ਪਾਟ ਗਿਆ ਅਤੇ ਹਵਾ ਨੇ ਧਰਤੀ ਸੁਕਾ ਦਿੱਤੀ।

Joshua 3:17
ਉਸ ਥਾਂ ਜ਼ਮੀਨ ਖੁਸ਼ਕ ਹੋ ਗਈ ਅਤੇ ਜਾਜਕ ਯਹੋਵਾਹ ਦੇ ਇਕਰਾਰਨਾਮੇ ਦਾ ਸੰਦੂਕ ਚੁੱਕ ਕੇ ਨਦੀ ਦੇ ਅੱਧ ਵਿੱਚਕਾਰ ਲੈ ਗਏ ਅਤੇ ਰੁਕ ਗਏ। ਜਾਜਕ ਉੱਥੇ ਖਲੋ ਕੇ ਉਡੀਕਣ ਲੱਗੇ ਜਦੋਂ ਕਿ ਇਸਰਾਏਲ ਦੇ ਸਾਰੇ ਲੋਕ ਯਰਦਨ ਨਦੀ ਦੀ ਖੁਸ਼ਕ ਥਾਂ ਤੋਂ ਤੁਰ ਕੇ ਪਾਰ ਹੋ ਗਏ।

Joshua 3:17
ਉਸ ਥਾਂ ਜ਼ਮੀਨ ਖੁਸ਼ਕ ਹੋ ਗਈ ਅਤੇ ਜਾਜਕ ਯਹੋਵਾਹ ਦੇ ਇਕਰਾਰਨਾਮੇ ਦਾ ਸੰਦੂਕ ਚੁੱਕ ਕੇ ਨਦੀ ਦੇ ਅੱਧ ਵਿੱਚਕਾਰ ਲੈ ਗਏ ਅਤੇ ਰੁਕ ਗਏ। ਜਾਜਕ ਉੱਥੇ ਖਲੋ ਕੇ ਉਡੀਕਣ ਲੱਗੇ ਜਦੋਂ ਕਿ ਇਸਰਾਏਲ ਦੇ ਸਾਰੇ ਲੋਕ ਯਰਦਨ ਨਦੀ ਦੀ ਖੁਸ਼ਕ ਥਾਂ ਤੋਂ ਤੁਰ ਕੇ ਪਾਰ ਹੋ ਗਏ।

Joshua 4:18
ਜਾਜਕਾ ਨੇ ਯਹੋਸ਼ੁਆ ਦੀ ਗੱਲ ਮੰਨ ਲਈ। ਉਨ੍ਹਾਂ ਨੇ ਆਪਣੇ ਨਾਲ ਪੇਟੀ ਚੁੱਕ ਲਈ ਅਤੇ ਨਦੀ ਵਿੱਚੋਂ ਬਾਹਰ ਆ ਗਏ। ਜਦੋਂ ਜਾਜਕਾਂ ਦੇ ਪੈਰ ਨਦੀ ਦੇ ਦੂਸਰੇ ਕੰਢੇ ਧਰਤੀ ਨੂੰ ਛੂਹੇ, ਨਦੀ ਦਾ ਪਾਣੀ ਫ਼ੇਰ ਵਗਣ ਲੱਗ ਪਿਆ। ਪਾਣੀ ਉਸੇ ਤਰ੍ਹਾਂ ਕੰਢਿਆਂ ਤੋਂ ਬਾਹਰ ਵਗਣ ਲੱਗਿਆ ਜਿਵੇਂ ਲੋਕਾਂ ਦੇ ਇਸ ਨੂੰ ਪਾਰ ਕਰਨ ਤੋਂ ਪਹਿਲਾ ਵਗਦਾ ਸੀ।

2 Kings 2:8
ਏਲੀਯਾਹ ਨੇ ਆਪਣਾ ਕੋਟ ਲਾਹ ਕੇ ਵਲੇਟਿਆ ਅਤੇ ਇਸ ਨਾਲ ਪਾਣੀ ਨੂੰ ਮਾਰਿਆ। ਇਸ ਨਾਲ ਪਾਣੀ ਖੱਬੇ ਅਤੇ ਸੱਜੇ ਦੋ ਹਿੱਸਿਆਂ ਵਿੱਚ ਵੰਡ ਗਿਆ। ਫ਼ੇਰ ਏਲੀਯਾਹ ਅਤੇ ਅਲੀਸ਼ਾ ਸੁੱਕੀ ਧਰਤੀ ਤੋਂ ਦੀ ਤੁਰ ਕੇ ਯਰਦਨ ਨਦੀ ਦੇ ਦੂਜੇ ਪਾਸੇ ਚੱਲੇ ਗਏ।

Ezekiel 30:12
ਸੁੱਕੀ ਧਰਤੀ ਬਣਾ ਦਿਆਂਗਾ ਮੈਂ ਨੀਲ ਨਦੀ ਨੂੰ। ਫ਼ੇਰ ਵੇਚ ਦਿਆਂਗਾ ਮੈਂ ਉਹ ਸੁੱਕੀ ਧਰਤੀ ਬਦ ਲੋਕਾਂ ਨੂੰ। ਇਸਤੇਮਾਲ ਕਰਾਂਗਾ ਮੈਂ ਅਜਨਬੀਆਂ ਦਾ ਉਸ ਧਰਤੀ ਨੂੰ ਖਾਲੀ ਕਰਨ ਲਈ। ਮੈਂ, ਯਹੋਵਾਹ ਨੇ ਬੋਲ ਦਿੱਤਾ ਹੈ!”

Haggai 2:6
ਕਿਉਂ ਕਿ ਇਹ ਸਭ ਗੱਲਾਂ ਯਹੋਵਾਹ ਸਰਬ ਸ਼ਕਤੀਵਾਨ ਆਖ ਰਿਹਾ ਹੈ। ਬੋੜੀ ਹੀ ਦੇਰ ਵਿੱਚ, ਮੈਂ ਜ਼ਮੀਨ ਤੇ ਅਕਾਸ਼, ਧਰਤੀ ਅਤੇ ਸਮੁੰਦਰ ਹਿਲਾ ਦੇਵਾਂਗਾ।

Occurences : 8

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்