Base Word | |
חֶרֶשׂ | |
Short Definition | a piece of pottery |
Long Definition | earthenware, clay pottery, shard, potsherd, earthen vessel |
Derivation | a collateral form mediating between H2775 and H2791 |
International Phonetic Alphabet | ħɛˈrɛɬ |
IPA mod | χɛˈʁɛs |
Syllable | ḥereś |
Diction | heh-RES |
Diction Mod | heh-RES |
Usage | earth(-en), (pot-)sherd, + stone |
Part of speech | n-m |
Leviticus 11:33
ਜੇ ਇਨ੍ਹਾਂ ਜਾਨਵਰਾਂ ਵਿੱਚੋਂ ਕੋਈ ਵੀ ਮਰਕੇ ਕਿਸੇ ਮਿੱਟੀ ਦੇ ਘੜੇ ਵਿੱਚ ਡਿੱਗ ਪੈਂਦਾ ਹੈ ਤਾਂ ਉਸ ਘੜੇ ਵਿੱਚ ਦਾ ਸਭ ਕੁਝ ਨਾਪਾਕ ਹੋ ਜਾਵੇਗਾ। ਅਤੇ ਤੁਹਾਨੂੰ ਉਹ ਘੜਾ ਤੋੜ ਦੇਣਾ ਚਾਹੀਦਾ ਹੈ।
Leviticus 14:5
ਫ਼ੇਰ ਜਾਜਕ ਨੂੰ ਹੁਕਮ ਦੇਣਾ ਚਾਹੀਦਾ ਹੈ ਕਿ ਵਗਦੇ ਪਾਣੀ ਉੱਤੇ ਮਿੱਟੀ ਦੇ ਭਾਂਡੇ ਵਿੱਚ ਇੱਕ ਪੰਛੀ ਨੂੰ ਮਾਰਿਆ ਜਾਵੇ।
Leviticus 14:50
ਜਾਜਕ ਇੱਕ ਪੰਛੀ ਨੂੰ ਵਗਦੇ ਪਾਣੀ ਉੱਤੇ ਮਿੱਟੀ ਦੇ ਬਰਤਨ ਵਿੱਚ ਜ਼ਿਬਹ ਕਰੇਗਾ।
Leviticus 15:12
“ਪਰ ਜੇ ਕੋਈ ਪ੍ਰਮੇਹ ਵਾਲਾ ਬੰਦਾ ਕਿਸੇ ਮਿੱਟੀ ਦੇ ਭਾਂਡੇ ਨੂੰ ਛੂਹ ਲੈਂਦਾ ਹੈ, ਤਾਂ ਉਹ ਭਾਂਡਾ ਤੋੜ ਦੇਣਾ ਚਾਹੀਦਾ ਹੈ। ਜੇ ਕੋਈ ਪ੍ਰਮੇਹ ਵਾਲਾ ਬੰਦਾ ਕਿਸੇ ਲੱਕੜ ਦੇ ਬਰਤਨ ਨੂੰ ਛੂਹ ਲੈਂਦਾ ਹੈ ਤਾਂ ਉਸ ਬਰਤਨ ਨੂੰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ।
Numbers 5:17
ਫ਼ੇਰ ਜਾਜਕ ਕੁਝ ਖਾਸ ਪਾਣੀ ਲਵੇਗਾ ਅਤੇ ਇਸ ਨੂੰ ਮਿੱਟੀ ਦੇ ਭਾਂਡੇ ਵਿੱਚ ਪਾਵੇਗਾ। ਜਾਜਕ ਪਵਿੱਤਰ ਤੰਬੂ ਦੇ ਫ਼ਰਸ਼ ਦੀ ਥੋੜੀ ਜਿਹੀ ਮਿੱਟੀ ਪਾਣੀ ਵਿੱਚ ਪਾ ਦੇਵੇਗਾ।
Job 2:8
ਇਸ ਲਈ ਅੱਯੂਬ ਰੂੜੀ ਦੇ ਨਜ਼ਦੀਕ ਬੈਠ ਗਿਆ। ਉਸ ਨੇ ਇੱਕ ਟੁੱਟੇ ਹੋਏ ਬਰਤਨ ਦੇ ਟੁਕੜੇ ਨੂੰ ਆਪਣੇ ਜ਼ਖਮਾਂ ਨੂੰ ਖੁਰਚਨ ਲਈ ਵਰਤਿਆ।
Job 41:30
ਲਿਵਯਾਬਾਨ ਦੇ ਢਿੱਡ ਉਤਲੀ ਚਮੜੀ ਮਿੱਟੀ ਦੇ ਟੁੱਟਿਆਂ ਭਾਂਡਿਆਂ ਵਾਂਗ ਹੈ। ਉਹ ਗਾਰੇ ਉੱਤੇ ਛੜਨ ਵਾਲੇ ਫ਼ੱਟੇ ਵਾਂਗ ਨਿਸ਼ਾਨ ਛੱਡਦਾ ਹੈ।
Psalm 22:15
ਮੇਰਾ ਮੂੰਹ ਵੀ ਟੁੱਟੇ ਹੋਏ ਗਮਲੇ ਦੇ ਟੋਟਿਆਂ ਵਾਂਗ ਸੁੱਕ ਗਿਆ ਹੈ। ਮੇਰੀ ਜੀਭ ਤਾਲੂ ਨਾਲ ਲੱਗ ਗਈ ਹੈ। ਤੂੰ ਮੈਨੂੰ “ਮੌਤ ਦੀ ਮਿੱਟੀ” ਵਿੱਚ ਰੱਖਿਆ ਹੈ।
Proverbs 26:23
ਬਦ ਆਦਮੀ ਦੀ ਸੁਵਕਤਤਾ ਬਿਲਕੁਲ, ਮਿੱਟੀ ਦੇ ਭਾਂਡੇ ਨੂੰ ਚਾਂਦੀ ਨਾਲ ਢੱਕਣ, ਵਾਂਗ ਹੈ।
Occurences : 17
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்