Base Word | |
יְאֹר | |
Short Definition | a channel, e.g., a fosse, canal, shaft; specifically the Nile, as the one river of Egypt, including its collateral trenches; also the Tigris, as the main river of Assyria |
Long Definition | river, stream, canal, Nile, Nile-canal |
Derivation | of Egyptian origin |
International Phonetic Alphabet | jɛ̆ˈʔor |
IPA mod | jɛ̆ˈʔo̞wʁ |
Syllable | yĕʾōr |
Diction | yeh-ORE |
Diction Mod | yeh-ORE |
Usage | brook, flood, river, stream |
Part of speech | n-m |
Genesis 41:1
ਫ਼ਿਰਊਨ ਦੇ ਸੁਪਨੇ ਦੋ ਸਾਲਾਂ ਬਾਦ, ਫ਼ਿਰਊਨ ਨੂੰ ਇੱਕ ਸੁਪਨਾ ਆਇਆ। ਉਸ ਨੇ ਸੁਪਨਾ ਦੇਖਿਆ ਕਿ ਉਹ ਨੀਲ ਨਦੀ ਦੇ ਕੰਢੇ ਖੜ੍ਹਾ ਹੋਇਆ ਸੀ।
Genesis 41:2
ਸੁਪਨੇ ਵਿੱਚ, ਨਦੀ ਵਿੱਚੋਂ ਸੱਤ ਗਊਆਂ ਨਿਕਲੀਆਂ ਅਤੇ ਉੱਥੇ ਖੜ ਕੇ ਘਾਹ ਖਾਣ ਲੱਗੀਆਂ। ਉਹ ਬੜੀਆਂ ਸਿਹਤਮੰਦ ਅਤੇ ਸੁੰਦਰ ਗਊਆਂ ਸਨ।
Genesis 41:3
ਫ਼ੇਰ ਸੱਤ ਹੋਰ ਗਊਆਂ ਨਦੀ ਵਿੱਚੋਂ ਨਿਕਲੀਆਂ ਅਤੇ ਨਦੀ ਕੰਢੇ ਸਿਹਤਮੰਦ ਗਊਆਂ ਕੋਲ ਖੜੀਆਂ ਹੋ ਗਈਆਂ। ਪਰ ਇਹ ਗਊਆਂ ਕਮਜ਼ੋਰ ਅਤੇ ਬਿਮਾਰ ਦਿਖਾਈ ਦਿੰਦੀਆਂ ਸਨ।
Genesis 41:3
ਫ਼ੇਰ ਸੱਤ ਹੋਰ ਗਊਆਂ ਨਦੀ ਵਿੱਚੋਂ ਨਿਕਲੀਆਂ ਅਤੇ ਨਦੀ ਕੰਢੇ ਸਿਹਤਮੰਦ ਗਊਆਂ ਕੋਲ ਖੜੀਆਂ ਹੋ ਗਈਆਂ। ਪਰ ਇਹ ਗਊਆਂ ਕਮਜ਼ੋਰ ਅਤੇ ਬਿਮਾਰ ਦਿਖਾਈ ਦਿੰਦੀਆਂ ਸਨ।
Genesis 41:17
ਫ਼ੇਰ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, “ਮੈਂ ਆਪਣੇ ਸੁਪਨੇ ਵਿੱਚ ਦੇਖਿਆ ਕਿ ਨੀਲ ਨਦੀ ਦੇ ਕੰਢੇ ਖਲੋਤਾ ਹਾਂ।
Genesis 41:18
ਫ਼ੇਰ ਸੱਤ ਗਊਆਂ ਨਦੀ ਵਿੱਚੋਂ ਨਿਕਲੀਆਂ ਅਤੇ ਉੱਥੇ ਖਲੋਕੇ ਘਾਹ ਖਾਣ ਲੱਗੀਆਂ। ਉਹ ਨਰੋਈਆਂ ਅਤੇ ਸੁਨਖੀਆਂ ਗਊਆਂ ਸਨ।
Exodus 1:22
ਇਸ ਲਈ ਫ਼ਿਰਊਨ ਨੇ ਆਪਣੇ ਸਾਰੇ ਲੋਕਾਂ ਨੂੰ ਇਹ ਹੁਕਮ ਦਿੱਤਾ; “ਸਾਰੀਆਂ ਕੁੜੀਆਂ ਨੂੰ ਜਿਉਂਦਿਆਂ ਰਹਿਣ ਦਿਓ। ਪਰ ਜਦੋਂ ਵੀ ਕੋਈ ਮੁੰਡਾ ਜਨਮੇ ਉਸ ਨੂੰ ਅਵੱਸ਼ ਹੀ ਨੀਲ ਨਦੀ ਵਿੱਚ ਸੁੱਟ ਦਿਓ।”
Exodus 2:3
ਮਾਂ ਡਰਦੀ ਸੀ ਕਿ ਬੱਚੇ ਦਾ ਜ਼ਰੂਰ ਪਤਾ ਚੱਲ ਜਾਵੇਗਾ ਅਤੇ ਉਸ ਨੂੰ ਮਾਰ ਦਿੱਤਾ ਜਾਵੇਗਾ ਕਿਉਂਕਿ ਉਹ ਮੁੰਡਾ ਸੀ। ਤਿੰਨਾ ਮਹੀਨਿਆਂ ਮਗਰੋਂ ਉਸ ਨੇ ਇੱਕ ਟੋਕਰਾ ਬਣਾਇਆ ਅਤੇ ਉਸ ਉੱਪਰ ਇੱਕ ਲੇਪ ਲਗਾਇਆ ਤਾਂ ਕਿ ਉਹ ਪਾਣੀ ਵਿੱਚ ਤਰ ਸੱਕੇ। ਉਸ ਨੇ ਬੱਚੇ ਨੂੰ ਟੋਕਰੇ ਵਿੱਚ ਰੱਖ ਦਿੱਤਾ। ਫ਼ੇਰ ਉਸ ਨੇ ਟੋਕਰੇ ਨੂੰ ਨਦੀ ਵਿੱਚਲੀ ਕਾਹੀ ਦੇ ਅੰਦਰ ਰੱਖ ਦਿੱਤਾ।
Exodus 2:5
ਓਸੇ ਵੇਲੇ, ਫ਼ਿਰਊਨ ਦੀ ਧੀ ਨਦੀ ਉੱਤੇ ਨਹਾਉਣ ਲਈ ਆਈ। ਉਸ ਨੇ ਕਾਹੀ ਅੰਦਰ ਟੋਕਰਾ ਦੇਖਿਆ। ਉਸ ਦੀਆਂ ਦਾਸੀਆਂ ਨਦੀ ਕੰਢੇ ਤੁਰ ਰਹੀਆਂ ਸਨ। ਇਸ ਲਈ ਉਸ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਆਖਿਆ ਕਿ ਟੋਕਰਾ ਲੈ ਕੇ ਆ।
Exodus 2:5
ਓਸੇ ਵੇਲੇ, ਫ਼ਿਰਊਨ ਦੀ ਧੀ ਨਦੀ ਉੱਤੇ ਨਹਾਉਣ ਲਈ ਆਈ। ਉਸ ਨੇ ਕਾਹੀ ਅੰਦਰ ਟੋਕਰਾ ਦੇਖਿਆ। ਉਸ ਦੀਆਂ ਦਾਸੀਆਂ ਨਦੀ ਕੰਢੇ ਤੁਰ ਰਹੀਆਂ ਸਨ। ਇਸ ਲਈ ਉਸ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਆਖਿਆ ਕਿ ਟੋਕਰਾ ਲੈ ਕੇ ਆ।
Occurences : 65
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்