Base Word | |
יוֹחָנָן | |
Short Definition | Jochanan, the name of nine Israelites |
Long Definition | a priest during the high priesthood of Joiakim who returned with Zerubbabel |
Derivation | a form of H3076 |
International Phonetic Alphabet | jo.ħɔːˈn̪ɔːn̪ |
IPA mod | jo̞w.χɑːˈnɑːn |
Syllable | yôḥānān |
Diction | yoh-haw-NAWN |
Diction Mod | yoh-ha-NAHN |
Usage | Johanan |
Part of speech | n-pr-m |
2 Kings 25:23
ਜਦੋਂ ਸਾਰੇ ਸੈਨਾਪਤੀਆਂ ਅਤੇ ਉਨ੍ਹਾਂ ਦੇ ਸਿਪਾਹੀਆਂ ਨੇ ਸੁਣਿਆ ਕਿ ਬਾਬਲ ਦੇ ਪਾਤਸ਼ਾਹ ਨੇ ਗਦਲਯਾਹ ਨੂੰ ਅਧਿਕਾਰ ਦੇ ਦਿੱਤਾ ਹੈ ਤਾਂ ਉਹ ਮਿਸਪਹ ਵਿੱਚ ਗਦਲਯਾਹ ਕੋਲ ਆਏ। ਨਥਨਯਾਹ ਦਾ ਪੁੱਤਰ ਇਸ਼ਮਾਏਲ ਅਤੇ ਕਾਰੇਆਹ ਦਾ ਪੁੱਤਰ ਯੋਹਾਨਨ, ਨਟੋਫ਼ਥੀ ਤਨਹੁਮਥ ਦਾ ਪੁੱਤਰ ਸਰਾਯਾਹ ਅਤੇ ਮਅਕਾਥੀ ਦਾ ਪੁੱਤਰ ਯਅਜ਼ਨਯਾਹ ਅਤੇ ਇਨ੍ਹਾਂ ਦੇ ਹੋਰ ਮਨੁੱਖ ਵੀ ਗਦਲਯਾਹ ਕੋਲ ਆਏ।
1 Chronicles 3:15
ਅਤੇ ਯੋਸ਼ੀਯਾਹ ਦੇ ਪੁੱਤਰਾਂ ਦੀ ਸੂਚੀ ਇਵੇਂ ਹੈ: ਉਸਦਾ ਪਹਿਲੋਠਾ ਪੁੱਤਰ ਯੋਹਾਨਾਨ ਅਤੇ ਦੂਜਾ ਯਹੋਯਕੀਮ ਸੀ। ਤੀਜੇ ਪੁੱਤਰ ਦਾ ਨਾਉਂ ਸੀ ਸਿਦਕੀਯਾਹ ਤੇ ਚੌਥੇ ਦਾ ਸ਼ੱਲੂਮ।
1 Chronicles 3:24
ਅਲਯੋਏਨਈ ਦੇ ਅੱਗੋਂ 7 ਪੁੱਤਰ ਹੋਏ: ਹੋਦੈਯਾਹ, ਅਲਯਾਸ਼ੀਬ, ਫ਼ਲਾਯਾਹ, ਅੱਕੂਬ, ਯੋਹਾਨਾਨ, ਦਲਾਯਾਹ ਅਤੇ ਅਨਾਨੀ।
1 Chronicles 6:9
ਅਹੀਮਾਅਸ ਅਜ਼ਰਯਾਹ ਦਾ ਪਿਤਾ ਅਤੇ ਅਜ਼ਰਸਾਹ ਯੋਹਾਨਾਨ ਦਾ ਪਿਤਾ ਸੀ।
1 Chronicles 6:10
ਅਜ਼ਰਯਾਹ ਯੋਹਾਨਾਨ ਦਾ ਪਿਤਾ ਸੀ। (ਇਹ ਉਹੀ ਅਜ਼ਰਯਾਹ ਸੀ ਜਿਹੜਾ ਯਰੂਸ਼ਲਮ ਵਿੱਚ, ਸੁਲੇਮਾਨ ਦੁਆਰਾ ਬਣਾਏ ਗਏ ਮੰਦਰ ਵਿੱਚ ਜਾਜਕ ਵਜੋਂ ਕੰਮ ਕਰਦਾ ਹੁੰਦਾ ਸੀ।)
1 Chronicles 12:4
ਗਿਬਓਨ ਸ਼ਹਿਰ ਤੋਂ ਯਿਸ਼ਮਅਯਾਹ (ਉਹ ਤਿੰਨਾਂ ਨਾਇੱਕਾਂ ਵਿੱਚੋਂ ਇੱਕ ਸੀ ਅਤੇ ਤਿੰਨਾਂ ਨਾਇੱਕਾਂ ਦਾ ਆਗੂ ਸੀ।) ਯਿਰਮਿਯਾਹ, ਯਹਜ਼ੀਏਲ, ਯੋਹਾਨਾਨ ਅਤੇ ਗਦੇਰਾਥ ਤੋਂ ਯੋਜ਼ਾਬਾਦ।
1 Chronicles 12:12
ਯੋਹਾਨਾਨ ਅੱਠਵਾਂ ਅਤੇ ਅਲਜ਼ਾਬਾਦ ਨੌਵਾਂ।
Ezra 8:12
ਅਜ਼ਗਾਦ ਦੀ ਸੰਤਾਨ ਵਿੱਚੋਂ ਹੱਕਟਾਨ ਦਾ ਪੁੱਤਰ ਯੋਹਾਨਾਨ ਅਤੇ 110 ਹੋਰ ਮਨੁੱਖ;
Nehemiah 12:22
ਅਲਯਾਸ਼ੀਬ, ਯੋਯਾਦਆ, ਯੋਹਾਨਾਨ ਅਤੇ ਯਦ੍ਦੂਆ ਦੇ ਦਿਨਾਂ ਦੌਰਾਨ ਲੇਵੀਆਂ ਅਤੇ ਜਾਜਕਾਂ ਦੇ ਘਰਾਣਿਆਂ ਦੇ ਆਗੂਆਂ ਦੇ ਨਾਂ ਫਾਰਸੀ ਪਾਤਸ਼ਾਹ ਦਾਰਾ ਦੇ ਸ਼ਾਸਨਕਾਲ ਦੌਰਾਨ ਲਿਖੇ ਗਏ ਸਨ।
Nehemiah 12:23
ਲੇਵੀਆਂ ਦੇ ਵੱਡੇਰਿਆਂ ਦੇ ਆਗੂ ਅਲਯਾਸ਼ੀਬ ਦੇ ਪੁੱਤਰ ਯੋਹਾਨਾਨ ਦੇ ਦਿਨਾਂ ਤੀਕ ਇਤਿਹਾਸ ਦੀ ਪੋਥੀ ਵਿੱਚ ਲਿਖੇ ਗਏ।
Occurences : 24
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்