Base Word | |
כָּזָב | |
Short Definition | falsehood; literally (untruth) or figuratively (idol) |
Long Definition | a lie, untruth, falsehood, deceptive thing |
Derivation | from H3576 |
International Phonetic Alphabet | kɔːˈd͡zɔːb |
IPA mod | kɑːˈzɑːv |
Syllable | kāzāb |
Diction | kaw-DZAWB |
Diction Mod | ka-ZAHV |
Usage | deceitful, false, leasing, liar, lie, lying |
Part of speech | n-m |
Judges 16:10
ਫ਼ੇਰ ਦਲੀਲਾਹ ਨੇ ਸਮਸੂਨ ਨੂੰ ਆਖਿਆ, “ਤੂੰ ਮੇਰੇ ਨਾਲ ਝੂਠ ਬੋਲਿਆ! ਤੂੰ ਮੈਨੂੰ ਮੂਰਖ ਬਣਾਇਆ। ਮਿਹਰਬਾਨੀ ਕਰਕੇ ਮੈਨੂੰ ਸੱਚ ਦੱਸ ਕਿ ਤੈਨੂੰ ਕੋਈ ਜਣਾ ਕਿਵੇਂ ਬੰਨ੍ਹ ਸੱਕਦਾ ਹੈ?”
Psalm 4:2
ਹੇ ਆਦਮੀਓ, ਕਿੰਨਾ ਕੁ ਚਿਰ ਤੁਸੀਂ ਮੇਰੇ ਬਾਰੇ ਮੰਦਾ ਬੋਲੋਂਗੇ? ਤੁਸੀਂ ਮੇਰੇ ਬਾਰੇ ਦੱਸਣ ਲਈ ਨਵੇਂ-ਨਵੇਂ ਝੂਠਾਂ ਨੂੰ ਲੱਭਦੇ ਹੋਂ। ਤੁਹਾਨੂੰ ਉਨ੍ਹਾਂ ਝੂਠਾਂ ਨੂੰ ਦੱਸਣਾ ਪਿਆਰਾ ਲਗਦਾ ਹੈ। ਸਲਹ।
Psalm 5:6
ਤੁਸੀਂ ਉਨ੍ਹਾਂ ਲੋਕਾਂ ਨੂੰ ਮਾਰ ਦਿੰਦੇ ਹੋ ਜਿਹੜੇ ਝੂਠ ਬੋਲਦੇ ਹਨ। ਤੁਸੀਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦੇ ਹੋ ਜਿਹੜੇ ਦੂਸਰਿਆਂ ਨੂੰ ਨੁਕਸਾਨ ਪਹੁੰਚਾਉਣ ਲਈ ਗੁਪਤ ਯੋਜਨਾਵਾਂ ਬਨਾਉਂਦੇ ਹਨ।
Psalm 40:4
ਜੇ ਕੋਈ ਵਿਅਕਤੀ ਯਹੋਵਾਹ ਵਿੱਚ ਆਪਣੀ ਆਸਥਾ ਰੱਖਦਾ ਹੈ, ਉਹ ਸੱਚਮੁੱਚ ਖੁਸ਼ ਹੋਵੇਗਾ। ਉਹ ਵਿਅਕਤੀ ਸੱਚਮੁੱਚ ਖੁਸ਼ ਹੋਵੇਗਾ ਜੋ ਮਦਦ ਲਈ ਭੂਤਾਂ ਅਤੇ ਝੂਠੇ ਦੇਵਤਿਆਂ ਵੱਲ ਨਹੀਂ ਤੱਕਦਾ।
Psalm 58:3
ਉਨ੍ਹਾਂ ਬਦਕਾਰ ਬੰਦਿਆਂ ਨੇ ਮੰਦੇ ਕਾਰ ਜਨਮ ਤੋਂ ਹੀ ਸ਼ੁਰੂ ਕਰ ਦਿੱਤੇ ਸਨ। ਜਨਮ ਤੋਂ ਹੀ ਉਹ ਝੂਠੇ ਹਨ।
Psalm 62:4
ਮੇਰੇ ਕੋਲ ਮਹੱਤਵਪੂਰਣ ਦਰਜੇ ਹੋਣ ਦੇ ਬਾਵਜੂਦ ਵੀ ਉਹ ਲੋਕ ਮੈਨੂੰ ਤਬਾਹ ਕਰਨ ਦਿਆਂ ਵਿਉਂਤਾ ਬਣਾ ਰਹੇ ਹਨ। ਇਸਤੋਂ ਉਨ੍ਹਾਂ ਨੂੰ ਮੇਰੇ ਬਾਰੇ ਬੋਲਕੇ ਖੁਸ਼ੀ ਮਿਲਦੀ ਹੈ। ਲੋਕਾਂ ਸਾਹਮਣੇ ਉਹ ਮੇਰੇ ਬਾਰੇ ਚੰਗਾ ਬੋਲਦੇ ਹਨ ਪਰ ਲੁਕਵੇਂ ਤੌਰ ਤੇ ਮੈਨੂੰ ਗਾਲ੍ਹਾਂ ਕੱਢਦੇ ਹਨ।
Psalm 62:9
ਸੱਚਮੁੱਚ ਸਹਾਇਤਾ ਨਹੀਂ ਕਰ ਸੱਕਦੇ। ਸੱਚਮੁੱਚ ਤੁਸੀਂ ਉਨ੍ਹਾਂ ਉੱਤੇ ਸਹਾਇਤਾ ਲਈ ਵਿਸ਼ਵਾਸ ਨਹੀਂ ਕਰ ਸੱਕਦੇ। ਪਰਮੇਸ਼ੁਰ ਦੇ ਮੁਕਾਬਲੇ ਉਹ ਨਿਗੂਣੇ ਹਨ, ਜਿਵੇਂ ਹਵਾ ਦਾ ਹਲਕਾ ਜਿਹਾ ਬੁੱਲਾ ਹੋਵੇ।
Proverbs 6:19
ਇੱਕ ਝੂਠਾ ਗਵਾਹ ਜਿਹੜਾ ਹਮੇਸ਼ਾ ਝੂਠ ਬੋਲਦਾ, ਅਤੇ ਉਹ ਵਿਅਕਤੀ ਜਿਹੜਾ ਦੋ ਭਰਾਵਾਂ ਵਿੱਚਕਾਰ ਝਗੜਾ ਪਾਉਂਦਾ ਹੈ।
Proverbs 14:5
ਇੱਕ ਸੱਚਾ ਗਵਾਹ ਝੂਠ ਨਹੀਂ ਬੋਲਦਾ। ਜੋ ਕੋਈ ਵੀ ਝੂਠ ਦੱਸਦਾ ਇੱਕ ਝੂਠਾ ਗਵਾਹ ਹੁੰਦਾ ਹੈ।
Proverbs 14:25
ਇੱਕ ਸੱਚਾ ਗਵਾਹ ਜਿੰਦਗੀਆਂ ਬਚਾਉਂਦਾ, ਪਰ ਇੱਕ ਝੂਠਾ ਗਵਾਹ ਘ੍ਰਿਣਾ ਨਾਲ ਭਰਪੂਰ ਹੁੰਦਾ ਹੈ।
Occurences : 30
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்