Base Word
כֶּתֶם
Short Definitionproperly, something carved out, i.e., ore; hence, gold (pure as originally mined)
Long Definitiongold, pure gold
Derivationfrom H3799
International Phonetic Alphabetkɛˈt̪ɛm
IPA modkɛˈtɛm
Syllableketem
Dictionkeh-TEM
Diction Modkeh-TEM
Usage((most) fine, pure) gold(-en wedge)
Part of speechn-m

Job 28:16
ਤੁਸੀਂ ਸਿਆਣਪ ਨੂੰ ਉਫੀਰ ਦੇ ਸੋਨੇ ਨਾਲ ਜਾਂ ਕੀਮਤੀ ਸੁਲੇਮਾਨੀ ਜਾਂ ਨੀਲਮ ਨਾਲ ਨਹੀਂ ਖਰੀਦ ਸੱਕਦੇ ।

Job 28:19
ਇਬੋਪੀਆ ਦੇਸ ਦਾ ਪੁਖਰਾਜ ਵੀ ਇੰਨਾ ਕੀਮਤੀ ਨਹੀਂ ਜਿੰਨੀ ਸਿਆਣਪ ਹੈ। ਤੁਸੀਂ ਸਿਆਣਪ ਸ਼ੁੱਧ ਸੋਨੇ ਨਾਲ ਵੀ ਨਹੀਂ ਖਰੀਦ ਸੱਕਦੇ।

Job 31:24
“ਮੈਂ ਕਦੇ ਵੀ ਆਪਣੀ ਦੌਲਤ ਦਾ ਭਰੋਸਾ ਨਹੀਂ ਕੀਤਾ। ਮੈਂ ਸਹਾਇਤਾ ਲਈ ਹਮੇਸ਼ਾ ਪਰਮੇਸ਼ੁਰ ਤੇ ਭਰੋਸਾ ਕੀਤਾ ਹੈ। ਮੈਂ ਕਦੇ ਵੀ ਸ਼ੁੱਧ ਸੋਨੇ ਨੂੰ ਨਹੀਂ ਆਖਿਆ, ‘ਤੂੰ ਹੀ ਮੇਰੀ ਉਮੀਦ ਹੈਂ।’

Psalm 45:9
ਵਹੁਟੀ ਦੀਆਂ ਸਹੇਲੀਆਂ ਰਾਜਿਆਂ ਦੀਆਂ ਧੀਆਂ ਹਨ। ਸੁੱਚੇ ਸੋਨੇ ਦਾ ਤਾਜ ਪਹਿਨੇ ਹੋਏ ਤੁਹਾਡਾ ਲਾੜਾ, ਤੁਹਾਡੇ ਸੱਜੇ ਪਾਸੇ ਖੜ੍ਹਾ ਹੈ।

Proverbs 25:12
ਜੇਕਰ ਤੁਸੀਂ ਕਿਸੇ ਸਿਆਣੇ ਆਦਮੀ ਦੀਆਂ ਝਿੜਕਾਂ ਨੂੰ ਸੁਣੋਗੇ, ਤਾਂ ਇਹ ਤੁਹਾਡੇ ਕੰਨਾਂ ਵਿੱਚ ਸੋਨੇ ਦੀਆਂ ਵਾਲੀਆਂ ਵਾਂਗ ਹੋਣਗੀਆਂ।

Song of Solomon 5:11
ਸਿਰ ਉਸਦਾ ਹੈ ਸ਼ੁੱਧ ਸੋਨੇ ਵਰਗਾ। ਘੁੰਗਰਾਲੇ ਨੇ ਵਾਲ ਉਸ ਦੇ ਕਾਲੇ ਹਿਰਨ ਵਾਗਰਾਂ।

Isaiah 13:12
ਲੋਕ ਖਰੇ ਸੋਨੇ ਨਾਲੋਂ ਵੀ ਵੱਧੇਰੇ ਨਾਯਾਬ ਹੋਣਗੇ।

Lamentations 4:1
ਯਰੂਸ਼ਲਮ ਉੱਤੇ ਹਮਲੇ ਦੀ ਦਹਿਸ਼ਤ ਦੇਖ, ਕਿਵੇਂ ਸੋਨੇ ਨੇ ਆਪਣੀ ਚਮਕ ਗੁਆ ਲਈ ਹੈ। ਦੇਖ, ਕਿਵੇਂ ਖਰਾ ਸੋਨਾ ਬਦਲ ਗਿਆ ਹੈ। ਪਵਿੱਤਰ ਹੀਰੇ ਸਾਰੇ ਪਾਸੇ ਬਿਖਰੇ ਹੋਏ ਨੇ। ਉਹ ਹਰ ਗਲੀ ਦੇ ਮੋੜ ਉੱਤੇ ਬਿਖਰੇ ਹੋਏ ਨੇ।

Daniel 10:5
ਜਦੋਂ ਮੈਂ ਓੱਥੇ ਖਲੋਤਾ ਹੋਇਆ ਸਾਂ, ਮੈਂ ਉੱਪਰ ਵੱਲ ਵੇਖਿਆ। ਅਤੇ ਮੈਂ ਇੱਕ ਆਦਮੀ ਨੂੰ ਆਪਣੇ ਸਾਹਮਣੇ ਖਲੋਤਿਆ ਦੇਖਿਆ। ਉਸ ਨੇ ਸੂਤੀ ਕੱਪੜੇ ਪਾਏ ਹੋਏ ਸਨ। ਉਸ ਦੇ ਲੱਕ ਦੁਆਲੇ ਸ਼ੁੱਧ ਸੋਨੇ ਦੀ ਪੇਟੀ ਬੰਨ੍ਹ ਹੋਈ ਸੀ।

Occurences : 9

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்