Base Word | |
מָוֶת | |
Short Definition | death (natural or violent); concretely, the dead, their place or state (hades); figuratively, pestilence, ruin |
Long Definition | death, dying, Death (personified), realm of the dead |
Derivation | from H4191 |
International Phonetic Alphabet | mɔːˈwɛt̪ |
IPA mod | mɑːˈvɛt |
Syllable | māwet |
Diction | maw-WET |
Diction Mod | ma-VET |
Usage | (be) dead(-ly), death, die(-d) |
Part of speech | n-m |
Genesis 21:16
ਹਾਜਰਾ ਥੋੜਾ ਜਿਹਾ ਦੂਰ ਗਈ। ਫ਼ੇਰ ਉਹ ਰੁਕ ਗਈ ਅਤੇ ਬੈਠ ਗਈ। ਹਾਜਰਾ ਨੇ ਸੋਚਿਆ ਕਿ ਉਸਦਾ ਪੁੱਤਰ ਪਿਆਸ ਨਾਲ ਮਰ ਜਾਵੇਗਾ। ਉਹ ਉਸ ਨੂੰ ਮਰਦਿਆਂ ਹੋਇਆ ਨਹੀਂ ਦੇਖਣ ਚਾਹੁੰਦੀ ਸੀ। ਉਹ ਉੱਥੇ ਬੈਠ ਗਈ ਅਤੇ ਰੋਣ ਲੱਗ ਪਈ।
Genesis 25:11
ਜਦੋਂ ਅਬਰਾਹਾਮ ਮਰਿਆ, ਤਾਂ ਅਪਰਮੇਸ਼ੁਰ ਨੇ ਇਸਹਾਕ ਨੂੰ ਅਸੀਸ ਦਿੱਤੀ ਅਤੇ ਇਸਹਾਕ ਬਏਰ ਲਹੀ ਰੋਈ ਵਿਖੇ ਰਹਿੰਦਾ ਰਿਹਾ।
Genesis 26:18
ਇਸ ਤੋਂ ਢੇਰ ਸਾਰਾ ਸਮਾਂ ਪਹਿਲਾਂ, ਅਬਰਾਹਾਮ ਨੇ ਬਹੁਤ ਸਾਰੇ ਖੂਹ ਉਸਾਰੇ ਸਨ। ਅਬਰਾਹਾਮ ਦੇ ਦੇਹਾਂਤ ਤੋਂ ਮਗਰੋਂ ਫ਼ਲਿਸਤੀਆਂ ਨੇ ਖੁਹਾਂ ਨੂੰ ਮਿੱਟੀ ਨਾਲ ਪੂਰ ਦਿੱਤਾ। ਇਸ ਲਈ ਇਸਹਾਕ ਵਾਪਸ ਗਿਆ ਅਤੇ ਉਸ ਨੇ ਉਹ ਖੂਹ ਫ਼ੇਰ ਉਸਾਰ ਲਈ। ਇਸਹਾਕ ਨੇ ਉਨ੍ਹਾਂ ਨੂੰ ਉਹੀ ਨਾਮ ਦਿੱਤੇ ਜਿਹੜੇ ਉਸ ਦੇ ਪਿਤਾ ਨੇ ਦਿੱਤੇ ਸਨ।
Genesis 27:2
ਇਸਹਾਕ ਨੇ ਆਖਿਆ, “ਮੈਂ ਬਿਰਧ ਹੋ ਗਿਆ ਹਾਂ। ਸ਼ਾਇਦ ਮੇਰਾ ਛੇਤੀ ਹੀ ਦੇਹਾਂਤ ਹੋ ਜਾਵੇ!
Genesis 27:7
ਤੇਰੇ ਪਿਤਾ ਨੇ ਆਖਿਆ, ‘ਇੱਕ ਜਾਨਵਰ ਨੂੰ ਮਾਰ ਕੇ ਮੇਰੇ ਲਈ ਲਿਆ। ਮੇਰੇ ਲਈ ਭੋਜਨ ਤਿਆਰ ਕਰ ਅਤੇ ਮੈਂ ਖਾਵਾਂਗਾ। ਫ਼ੇਰ ਮੈਂ ਮਰਨ ਤੋਂ ਪਹਿਲਾਂ ਤੈਨੂੰ ਯਹੋਵਾਹ ਦੀ ਹਾਜ਼ਰੀ ਵਿੱਚ ਅਸੀਸ ਦੇਵਾਂਗਾ।’
Genesis 27:10
ਫ਼ੇਰ ਤੂੰ ਭੋਜਨ ਆਪਣੇ ਪਿਤਾ ਕੋਲ ਲੈ ਜਾਵੀਂ। ਅਤੇ ਉਹ ਮਰਨ ਤੋਂ ਪਹਿਲਾਂ ਤੈਨੂੰ ਅਸੀਸ ਦੇ ਦੇਵੇਗਾ।”
Genesis 50:16
ਇਸ ਲਈ ਭਰਾਵਾਂ ਨੇ ਯੂਸੁਫ਼ ਨੂੰ ਇਹ ਸੰਦੇਸ਼ ਭੇਜਿਆ: “ਤੁਹਾਡੇ ਪਿਤਾ ਨੇ ਮਰਨ ਤੋਂ ਪਹਿਲਾਂ, ਸਾਨੂੰ ਤੈਨੂੰ ਇਹ ਸੰਦੇਸ਼ ਦੇਣ ਲਈ ਆਖਿਆ ਸੀ।
Exodus 10:17
ਹੁਣ ਇਸ ਵਾਰੀ ਮੈਨੂੰ ਮੇਰੇ ਪਾਪਾਂ ਲਈ ਮਾਫ਼ੀ ਦਿਓ। ਯਹੋਵਾਹ ਨੂੰ ਆਖੋ ਕਿ ਇਸ ਮੌਤ (ਟਿੱਡੀ ਦਲ) ਨੂੰ ਮੇਰੇ ਕੋਲੋਂ ਦੂਰ ਕਰ ਦੇਵੇ।”
Leviticus 11:31
ਇਹ ਘਿਸਰਨ ਵਾਲੇ ਜਾਨਵਰ ਤੁਹਾਡੇ ਲਈ ਨਾਪਾਕ ਹਨ। ਜਿਹੜਾ ਵੀ ਬੰਦਾ ਇਨ੍ਹਾਂ ਦੀਆਂ ਲਾਸ਼ਾਂ ਨੂੰ ਛੂਹ ਲਵੇਗਾ ਉਹ ਸ਼ਾਮ ਤੱਕ ਨਾਪਾਕ ਰਹੇਗਾ।
Leviticus 11:32
ਨਾਪਾਕ ਜਾਨਵਰਾਂ ਬਾਰੇ ਬਿਧੀਆਂ “ਜੇ ਇਨ੍ਹਾਂ ਵਿੱਚੋਂ ਕੋਈ ਵੀ ਨਾਪਾਕ ਜਾਨਵਰ ਮਰਕੇ ਕਿਸੇ ਚੀਜ਼ ਉੱਤੇ ਡਿੱਗ ਪਵੇ, ਤਾਂ ਉਹ ਵੀ ਨਾਪਾਕ ਹੋ ਜਾਵੇਗੀ। ਇਹ ਕੋਈ ਲੱਕੜੀ, ਕੱਪੜਾ, ਚਮੜਾ, ਬੋਰੇ ਜਾਂ ਕੋਈ ਔਜ਼ਾਰ ਹੋ ਸੱਕਦਾ ਹੈ। ਭਾਵੇਂ ਇਹ ਜੋ ਵੀ ਹੈ, ਇਸ ਨੂੰ ਪਾਣੀ ਨਾਲ ਧੋਤਾ ਜਾਣਾ ਚਾਹੀਦਾ। ਇਹ ਸ਼ਾਮ ਤੱਕ ਨਾਪਾਕ ਬਣੀ ਰਹੇਗੀ ਅਤੇ ਮਗਰੋਂ ਇਹ ਫ਼ੇਰ ਤੋਂ ਪਾਕ ਹੋ ਜਾਵੇਗੀ।
Occurences : 157
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்