Base Word | |
מָנוֹחַ | |
Short Definition | Manoach, an Israelite |
Long Definition | a Danite, father of the judge Samson and inhabitant of Zorah |
Derivation | the same as H4494; rest |
International Phonetic Alphabet | mɔːˈn̪o.ɑħ |
IPA mod | mɑːˈno̞w.ɑχ |
Syllable | mānôaḥ |
Diction | maw-NOH-ah |
Diction Mod | ma-NOH-ak |
Usage | Manoah |
Part of speech | n-pr-m |
Judges 13:2
ਉੱਥੇ ਸਾਰਾਹ ਸ਼ਹਿਰ ਦਾ ਇੱਕ ਬੰਦਾ ਸੀ। ਉਸ ਬੰਦੇ ਦਾ ਨਾਮ ਮਾਨੋਆਹ ਸੀ। ਉਹ ਦਾਨ ਦੇ ਪਰਿਵਾਰ-ਸਮੂਹ ਵਿੱਚੋਂ ਸੀ। ਮਾਨੋਆਹ ਦੀ ਇੱਕ ਪਤਨੀ ਸੀ। ਪਰ ਉਸ ਦੇ ਕੋਈ ਔਲਾਦ ਨਹੀਂ ਸੀ।
Judges 13:8
ਤਾਂ ਮਾਨੋਆਹ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਉਸ ਨੇ ਆਖਿਆ, “ਯਹੋਵਾਹ ਜੀ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਉਸ ਪਰਮੇਸ਼ੁਰ ਦੇ ਬੰਦੇ ਨੂੰ ਇੱਕ ਵਾਰੀ ਫ਼ੇਰ ਸਾਡੇ ਕੋਲ ਭੇਜੋ। ਅਸੀਂ ਚਾਹੁੰਦੇ ਹਾਂ ਕਿ ਉਹ ਸਾਨੂੰ ਇਹ ਸਿੱਖਾਵੇ ਕਿ ਅਸੀਂ ਉਸ ਲੜਕੇ ਲਈ ਕੀ ਕਰੀਏ, ਜਿਹੜਾ ਛੇਤੀ ਹੀ ਪੈਦਾ ਹੋਣ ਵਾਲਾ ਹੈ।”
Judges 13:9
ਪਰਮੇਸ਼ੁਰ ਨੇ ਮਾਨੋਆਹ ਦੀ ਪ੍ਰਾਰਥਨਾ ਸੁਣ ਲਈ। ਪਰਮੇਸ਼ੁਰ ਦਾ ਦੂਤ ਇੱਕ ਵਾਰ ਫ਼ੇਰ ਔਰਤ ਕੋਲ ਆਇਆ। ਉਹ ਇੱਕ ਖੇਤ ਅੰਦਰ ਬੈਠੀ ਹੋਈ ਸੀ ਅਤੇ ਉਸਦਾ ਪਤੀ ਮਾਨੋਆਹ ਉਸ ਦੇ ਕੋਲ ਨਹੀਂ ਸੀ।
Judges 13:9
ਪਰਮੇਸ਼ੁਰ ਨੇ ਮਾਨੋਆਹ ਦੀ ਪ੍ਰਾਰਥਨਾ ਸੁਣ ਲਈ। ਪਰਮੇਸ਼ੁਰ ਦਾ ਦੂਤ ਇੱਕ ਵਾਰ ਫ਼ੇਰ ਔਰਤ ਕੋਲ ਆਇਆ। ਉਹ ਇੱਕ ਖੇਤ ਅੰਦਰ ਬੈਠੀ ਹੋਈ ਸੀ ਅਤੇ ਉਸਦਾ ਪਤੀ ਮਾਨੋਆਹ ਉਸ ਦੇ ਕੋਲ ਨਹੀਂ ਸੀ।
Judges 13:11
ਮਾਨੋਆਹ ਉੱਠ ਪਿਆ ਅਤੇ ਆਪਣੀ ਪਤਨੀ ਦੇ ਪਿੱਛੇ-ਪਿੱਛੇ ਗਿਆ। ਜਦੋਂ ਉਹ ਉਸ ਆਦਮੀ ਕੋਲ ਅਇਆ। ਉਸ ਨੇ ਆਖਿਆ, “ਕੀ ਤੂੰ ਉਹੀ ਆਦਮੀ ਹੈਂ ਜਿਸਨੇ ਪਹਿਲਾਂ ਮੇਰੀ ਪਤਨੀ ਨਾਲ ਗੱਲ ਕੀਤੀ ਸੀ?” ਦੂਤ ਨੇ ਆਖਿਆ, “ਮੈਂ ਹੀ ਹਾਂ।”
Judges 13:12
ਇਸ ਲਈ ਮਾਨੋਆਹ ਨੇ ਆਖਿਆ, “ਮੈਨੂੰ ਆਸ ਹੈ ਕਿ ਜੋ ਤੂੰ ਆਖਦਾ ਹੈਂ ਉਹੀ ਵਾਪਰੇਗਾ। ਮੈਨੂੰ ਦੱਸ ਕਿ ਇਹ ਲੜਕਾ ਕਿਹੋ ਜਿਹੀ ਜ਼ਿੰਦਗੀ ਜੀਵੇਗਾ? ਉਹ ਕੀ ਕਰੇਗਾ?”
Judges 13:13
ਯਹੋਵਾਹ ਦੇ ਦੂਤ ਨੇ ਮਾਨੋਆਹ ਨੂੰ ਆਖਿਆ, “ਤੇਰੀ ਪਤਨੀ ਨੂੰ ਉਹ ਗੱਲਾਂ ਜ਼ਰੂਰ ਕਰਨੀਆਂ ਚਾਹੀਦੀਆਂ ਹਨ ਜੋ ਮੈਂ ਆਖੀਆਂ ਸਨ।
Judges 13:15
ਫ਼ੇਰ ਮਾਨੋਆਹ ਨੇ ਯਹੋਵਾਹ ਦੇ ਦੂਤ ਨੂੰ ਆਖਿਆ, “ਅਸੀਂ ਚਾਹੁੰਦੇ ਹਾਂ ਕਿ ਤੁਸੀਂ ਕੁਝ ਚਿਰ ਠਹਿਰੋ। ਅਸੀਂ ਤੁਹਾਡੇ ਲਈ ਭੋਜਨ ਵਾਸਤੇ ਇੱਕ ਬੱਕਰਾ ਰਿੰਨਣਾ ਚਾਹੁੰਦੇ ਹਾਂ।”
Judges 13:16
ਤਦ ਯਹੋਵਾਹ ਦੇ ਦੂਤ ਨੇ ਮਾਨੋਆਹ ਨੂੰ ਆਖਿਆ, “ਜੇ ਤੂੰ ਮੈਨੂੰ ਜਾਣ ਤੋਂ ਰੋਕੇਂਗਾ ਵੀ ਤਾਂ ਮੈਂ ਤੁਹਾਡਾ ਭੋਜਨ ਨਹੀਂ ਖਾਵਾਂਗਾ। ਪਰ ਜੇ ਤੂੰ ਕੁਝ ਭੇਟ ਕਰਨਾ ਹੀ ਚਾਹੁੰਦਾ ਹੈਂ ਤਾਂ ਯਹੋਵਾਹ ਨੂੰ ਇੱਕ ਹੋਮ ਦੀ ਭੇਟ ਚੜ੍ਹਾ।” (ਮਾਨੋਆਹ ਨੂੰ ਪਤਾ ਨਹੀਂ ਸੀ ਕਿ ਉਹ ਆਦਮੀ ਸੱਚਮੁੱਚ ਯਹੋਵਾਹ ਦਾ ਦੂਤ ਸੀ।)

Occurences : 18
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்