Base Word | |
סַם | |
Short Definition | an aroma |
Long Definition | spice |
Derivation | from an unused root meaning to smell sweet |
International Phonetic Alphabet | sɑm |
IPA mod | sɑm |
Syllable | sam |
Diction | sahm |
Diction Mod | sahm |
Usage | sweet (spice) |
Part of speech | n-m |
Exodus 25:6
ਦੀਵਿਆਂ ਲਈ ਤੇਲ, ਮਸਹ ਕਰਨ ਵਾਲੇ ਤੇਲ ਲਈ ਮਸਾਲੇ ਅਤੇ ਸੁਗੰਧਤ ਧੂਫ਼ ਦੇ ਮਸਾਲੇ।
Exodus 30:7
“ਹਾਰੂਨ ਨੂੰ ਚਾਹੀਦਾ ਹੈ ਕਿ ਹਰ ਸਵੇਰ ਜਗਵੇਦੀ ਉੱਤੇ ਸੁਗੰਧੀ ਧੂਫ਼ ਧੁਖਾਵੇ। ਅਜਿਹਾ ਉਹ ਉਸ ਵੇਲੇ ਕਰੇਗਾ ਜਦੋਂ ਉਹ ਦੀਵਿਆਂ ਦੀ ਦੇਖ ਭਾਲ ਕਰਨ ਲਈ ਆਵੇਗਾ।
Exodus 30:34
ਧੂਫ਼ ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਇਹ ਸੁਗੰਧਤ ਮਸਾਲੇ (ਸਮਗਰੀ) ਲਿਆਵੋ, ਮੁਰ ਵਾਲਾ ਮਸਾਲਾ ਅਤੇ ਲੌਨ ਅਤੇ ਖਾਲਸ ਲੋਬਾਨ। ਧਿਆਨ ਰੱਖਣਾ ਕਿ ਤੁਹਾਡੇ ਕੋਲ ਇਹ ਮਸਾਲੇ ਇੱਕੋ ਜਿੰਨੀ ਮਿਕਦਾਰ ਦੇ ਹੋਣ।
Exodus 30:34
ਧੂਫ਼ ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਇਹ ਸੁਗੰਧਤ ਮਸਾਲੇ (ਸਮਗਰੀ) ਲਿਆਵੋ, ਮੁਰ ਵਾਲਾ ਮਸਾਲਾ ਅਤੇ ਲੌਨ ਅਤੇ ਖਾਲਸ ਲੋਬਾਨ। ਧਿਆਨ ਰੱਖਣਾ ਕਿ ਤੁਹਾਡੇ ਕੋਲ ਇਹ ਮਸਾਲੇ ਇੱਕੋ ਜਿੰਨੀ ਮਿਕਦਾਰ ਦੇ ਹੋਣ।
Exodus 31:11
ਸੁਗੰਧਤ ਮਸਹ ਵਾਲਾ ਤੇਲ, ਪਵਿੱਤਰ ਸਥਾਨ ਲਈ ਸੁਗੰਧਤ ਧੂਫ਼। ਕਾਰੀਗਰਾਂ ਨੂੰ ਇਹ ਸਾਰੀਆਂ ਚੀਜ਼ਾਂ ਉਵੇਂ ਹੀ ਬਨਾਉਣੀਆਂ ਚਾਹੀਦੀਆਂ ਹਨ ਜਿਵੇਂ ਮੈਂ ਤੁਹਾਨੂੰ ਹੁਕਮ ਦਿੱਤਾ ਹੈ।”
Exodus 35:8
ਦੀਵਿਆਂ ਲਈ ਤੇਲ, ਮਸਹ ਦੇ ਤੇਲ ਲਈ ਸਮਗਰੀ ਅਤੇ ਸੁਗੰਧਤ ਧੂਫ਼ ਦੀ ਸਮਗਰੀ ਲੈ ਕੇ ਆਉ।
Exodus 35:15
ਧੂਫ਼ ਧੁਖਾਉਣ ਵਾਲੀ ਜਗਵੇਦੀ, ਅਤੇ ਇਸ ਦੀਆਂ ਚੋਬਾਂ, ਮਸਹ ਵਾਲਾ ਤੇਲ, ਸੁਗੰਧਤ ਧੂਫ਼, ਉਹ ਪਰਦਾ ਜਿਹੜਾ ਪਵਿੱਤਰ ਤੰਬੂ ਦੇ ਪ੍ਰਵੇਸ਼ ਦੁਆਰ ਨੂੰ ਕੱਜਦਾ ਹੈ,
Exodus 35:28
ਆਗੂ ਮਸਾਲੇ ਅਤੇ ਜੈਤੂਨ ਦਾ ਤੇਲ ਵੀ ਲੈ ਆਏ। ਇਨ੍ਹਾਂ ਚੀਜ਼ਾਂ ਦੀ ਵਰਤੋਂ ਸੁਗੰਧਤ ਧੂਫ਼, ਮਸਹ ਵਾਲੇ ਤੇਲ ਲਈ ਅਤੇ ਦੀਵਿਆਂ ਦੇ ਤੇਲ ਲਈ ਕੀਤੀ ਗਈ ਸੀ।
Exodus 37:29
ਫ਼ੇਰ ਉਸ ਨੇ ਮਸਹ ਵਾਲਾ ਪਵਿੱਤਰ ਤੇਲ ਬਣਾਇਆ। ਉਸ ਨੇ ਸ਼ੁੱਧ ਸੁਗੰਧਤ ਧੂਫ਼ ਵੀ ਬਣਾਈ। ਇਹ ਚੀਜ਼ਾਂ ਉਸੇ ਤਰ੍ਹਾਂ ਬਣਾਈਆਂ ਗਈਆਂ ਸਨ ਜਿਵੇਂ ਕੋਈ ਅਤਰ ਬਨਾਉਣ ਵਾਲਾ ਉਨ੍ਹਾਂ ਨੂੰ ਬਣਾਉਂਦਾ ਹੈ।
Exodus 39:38
ਉਨ੍ਹਾਂ ਨੇ ਮੂਸਾ ਨੂੰ ਸੁਨਿਹਰੀ ਜਗਵੇਦੀ, ਮਸਹ ਵਾਲਾ ਤੇਲ, ਸੁਗੰਧਤ ਧੂਫ਼ ਅਤੇ ਉਹ ਪਰਦਾ ਦਿਖਾਇਆ ਜਿਹੜਾ ਤੰਬੂ ਦੇ ਪ੍ਰਵੇਸ਼ ਦੁਆਰ ਨੂੰ ਕੱਜਦਾ ਸੀ।
Occurences : 16
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்