Base Word
עוֹבֵד
Short DefinitionObed, the name of five Israelites
Long Definitionson of Boaz by Ruth and the grandfather of David
Derivationactive participle of H5647; serving
International Phonetic Alphabetʕoˈbed̪
IPA modʕo̞wˈved
Syllableʿôbēd
Dictionoh-BADE
Diction Modoh-VADE
UsageObed
Part of speechn-pr-m

Ruth 4:17
ਗੁਆਂਢੀਆਂ ਨੇ ਬੱਚੇ ਦਾ ਨਾਮ ਰੱਖ ਦਿੱਤਾ। ਇਸ ਨੂੰ ਔਰਤਾਂ ਨੇ ਆਖਿਆ, “ਨਾਓਮੀ ਕੋਲ ਹੁਣ ਇੱਕ ਪੁੱਤਰ ਹੈ।” ਅਤੇ ਉਨ੍ਹਾਂ ਨੇ ਉਸਦਾ ਨਾਮ ਓਬੇਦ ਰੱਖਿਆ। ਉਬੇਦ ਯੱਸੀ ਦਾ ਪਿਤਾ ਸੀ। ਅਤੇ ਯੱਸੀ ਰਾਜੇ ਦਾਊਦ ਦਾ ਪਿਤਾ ਸੀ।

Ruth 4:21
ਸ਼ਲਮੋਨ, ਬੋਅਜ਼ ਦਾ ਪਿਤਾ ਸੀ। ਬੋਅਜ਼, ਓਬੇਦ ਦਾ ਪਿਤਾ ਸੀ।

Ruth 4:22
ਓਬੇਦ, ਯੱਸੀ ਦਾ ਪਿਤਾ ਸੀ। ਯੱਸੀ, ਦਾਊਦ ਦਾ ਪਿਤਾ ਸੀ।

1 Chronicles 2:12
ਬੋਅਜ਼ ਓਬੇਦ ਦਾ ਪਿਤਾ ਸੀ ਅਤੇ ਓਬੇਦ ਯੱਸੀ ਦਾ ਪਿਤਾ ਸੀ।

1 Chronicles 2:12
ਬੋਅਜ਼ ਓਬੇਦ ਦਾ ਪਿਤਾ ਸੀ ਅਤੇ ਓਬੇਦ ਯੱਸੀ ਦਾ ਪਿਤਾ ਸੀ।

1 Chronicles 2:37
ਜ਼ਾਬਾਦ ਅਫ਼ਲਾਲ ਦਾ ਪਿਤਾ ਸੀ ਅਤੇ ਅਫ਼ਲਾਲ ਓਬੇਦ ਦਾ ਪਿਤਾ ਸੀ।

1 Chronicles 2:38
ਓਬੇਦ ਯੇਹੂ ਦਾ ਪਿਤਾ ਅਤੇ ਯੇਹੂ ਦਾ ਪੁੱਤਰ ਅਜ਼ਰਯਾਹ ਸੀ।

1 Chronicles 11:47
ਅਲੀਏਲ, ਓਬੇਦ, ਯਅਸੀਏਲ ਅਤੇ ਮਸੋਬਾਯਾਥੀ।

1 Chronicles 26:7
ਸ਼ਮਆਯਾਹ ਦੇ ਪੁੱਤਰ ਸਨ: ਆਥਨੀ, ਰਫ਼ਾਏਲ, ਓਬੇਦ, ਅਲਜ਼ਾਬਾਦ, ਅਲੀਹੂ ਅਤੇ ਸਮਕਯਾਹ। ਅਲਜ਼ਾਬਾਦ ਦੇ ਰਿਸ਼ਤੇਦਾਰ ਨਿਪੁਣ ਕਾਰੀਗਰ ਸਨ।

2 Chronicles 23:1
ਯਹੋਯਾਦਾ ਜਾਜਕ ਅਤੇ ਯੋਆਸ਼ ਪਾਤਸ਼ਾਹ ਸੱਤਵੇਂ ਸਾਲ ਵਿੱਚ, ਯਹੋਯਾਦਾ ਨੇ ਆਪਣੀ ਤਾਕਤ ਵਿਖਾਈ। ਉਸ ਨੇ ਕਪਤਾਨਾਂ ਨਾਲ ਇੱਕ ਇਕਰਾਰਨਾਮਾ ਕੀਤਾ। ਉਹ ਕਪਤਾਨ ਸਨ! ਯਹੋਰਾਮ ਦਾ ਪੁੱਤਰ ਅਜ਼ਰਯਾਹ, ਯਹੋਹਾਨਾਨ ਦਾ ਪੁੱਤਰ ਇਸ਼ਮਾਏਲ, ਓਬੇਦ ਦਾ ਪੁੱਤਰ ਅਜ਼ਰਯਾਹ ਤੇ ਅਦਾਯਾਹ ਦਾ ਪੁੱਤਰ ਮਅਸੇਯਾਹ ਅਤੇ ਜ਼ਿਕਰੀ ਦਾ ਪੁੱਤਰ ਅਲੀਸ਼ਾਫ਼ਾਟ।

Occurences : 10

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்