Base Word
פֶּקַח
Short DefinitionPekach, an Israelite king
Long Definitionson of Remaliah, originally a captain of king Pekahiah of Israel, murdered Pekahiah, usurped the throne and became the 18th king of the northern kingdom of Israel
Derivationfrom H6491; watch
International Phonetic Alphabetpɛˈk’ɑħ
IPA modpɛˈkɑχ
Syllablepeqaḥ
Dictionpeh-KA
Diction Modpeh-KAHK
UsagePekah
Part of speechn-pr-m

2 Kings 15:25
ਰਮਲਯਾਹ ਦੇ ਪੁੱਤਰ ਪਕਹ ਨੇ ਜੋ ਉਸਦੀ ਸੈਨਾ ਦਾ ਕਮਾਂਡਰ ਸੀ, ਉਸ ਦੇ ਵਿਰੁੱਧ ਮਤਾ ਪਕਾਇਆ ਅਤੇ ਸਾਮਰਿਯਾ ਵਿੱਚ ਪਾਤਸ਼ਾਹ ਦੇ ਆਪਣੇ ਮਹਿਲ ਵਿੱਚ ਉਸ ਨੇ ਉਸ ਨੂੰ ਅਰਗੋਬ ਅਤੇ ਅਰਯੇਹ ਦੇ ਨਾਲ ਮਾਰ ਦਿੱਤਾ।ਗਿਲਆਦ ਦੇ 50 ਲੋਕ ਉਸ ਦੇ ਨਾਲ ਸਨ, ਜਦੋਂ ਉਸ ਨੇ ਰਾਜੇ ਨੂੰ ਮਾਰਿਆ ਸੀ ਅਤੇ ਰਾਜੇ ਦੀ ਥਾਵੇਂ ਖੁਦ ਰਾਜ ਕਰਨ ਲੱਗ ਪਿਆ।

2 Kings 15:27
ਪਕਹ ਦਾ ਇਸਰਾਏਲ ਉੱਪਰ ਰਾਜ ਯਹੂਦਾਹ ਦੇ ਪਾਤਸ਼ਾਹ ਅਜ਼ਰਯਾਹ ਦੇ 52 ਸਾਲ ਰਮਲਯਾਹ ਦਾ ਪੁੱਤਰ ਪਕਹ ਸਾਮਰਿਯਾ ਵਿੱਚ ਇਸਰਾਏਲ ਉੱਪਰ ਰਾਜ ਕਰਨ ਲੱਗਾ ਅਤੇ ਉਸ ਨੇ 20 ਸਾਲ ਰਾਜ ਕੀਤਾ।

2 Kings 15:29
ਇਸਰਾਏਲ ਦੇ ਪਾਤਸ਼ਾਹ ਪਕਹ ਦੇ ਸਮੇਂ ਵਿੱਚ ਅੱਸ਼ੂਰ ਦੇ ਪਾਤਸ਼ਾਹ ਤਿਗਲਥ ਪਿਲਸਰ ਨੇ ਆਕੇ ਈਯੋਨ ਅਤੇ ਆਬੇਲ-ਬੈਤ-ਮਆਕਾਹ ਅਤੇ ਯਾਨੋਆਹ, ਕਦਸ਼, ਹਾਸੋਰ, ਗਿਲਆਦ, ਗਾਲੀਲ ਅਤੇ ਨਫ਼ਤਾਲੀ ਦੇ ਸਾਰੇ ਖੇਤਰਾਂ ਨੂੰ ਲੈ ਲਿਆ। ਪਾਤਸ਼ਾਹ ਤਿਗਲਥ ਪਿਲਸਰ ਇਨ੍ਹਾਂ ਸਾਰੇ ਆਦਮੀਆਂ ਨੂੰ ਕੈਦੀ ਬਣਾਕੇ ਅੱਸ਼ੂਰ ਨੂੰ ਲੈ ਗਿਆ।

2 Kings 15:30
ਏਲਾਹ ਦੇ ਪੁੱਤਰ ਹੋਸ਼ੇਆ ਨੇ ਰਮਲਯਾਹ ਦੇ ਪੁੱਤਰ ਪਕਹ ਦੇ ਵਿਰੁੱਧ ਮਤਾ ਪਕਾਇਆ ਅਤੇ ਉਸ ਨੂੰ ਮਾਰਿਆ ਅਤੇ ਉਸਦੀ ਥਾਵੇਂ ਆਪ ਨਵਾਂ ਪਾਤਸ਼ਾਹ ਬਣਿਆ। ਇਹ ਉਜ਼ੀਯਾਹ ਯਹੂਦਾਹ ਦੇ ਪਾਤਸ਼ਾਹ ਦੇ ਪੁੱਤਰ ਯੋਥਾਮ ਦੇ 20 ਵਰ੍ਹੇ ਦੇ ਰਾਜ ਵਿੱਚ ਵਾਪਰਿਆ।

2 Kings 15:31
ਪਕਹ ਨੇ ਜੋ ਮਹਾਨ ਕਾਰਜ ਕੀਤੇ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।

2 Kings 15:32
ਯੋਥਾਮ ਦਾ ਯਹੂਦਾਹ ਵਿੱਚ ਰਾਜ ਰਮਲਯਾਹ ਦਾ ਪੁੱਤਰ ਪਕਹ ਜੋ ਇਸਰਾਏਲ ਦਾ ਪਾਤਸ਼ਾਹ ਸੀ, ਉਸ ਦੇ ਦੂਜੇ ਵਰ੍ਹੇ ਯਹੂਦਾਹ ਦੇ ਪਾਤਸ਼ਾਹ ਉਜ਼ੀਯਾਹ ਦਾ ਪੁੱਤਰ ਯੋਥਾਮ ਰਾਜ ਕਰਨ ਲੱਗ ਪਿਆ।

2 Kings 15:37
ਉਸ ਵਕਤ ਯਹੋਵਾਹ ਨੇ ਅਰਾਮ ਦੇ ਰਾਜਾ ਰਸੀਨ ਅਤੇ ਹਮਲਯਾਹ ਦੇ ਪੁੱਤਰ ਪਕਹ ਨੂੰ ਯਹੂਦਾਹ ਦੇ ਵਿਰੁੱਧ ਭੇਜਿਆ।

2 Kings 16:1
ਆਹਾਜ਼ ਦਾ ਯਹੂਦਾਹ ਉੱਪਰ ਰਾਜ ਰਮਲਯਾਹ ਦੇ ਪੁੱਤਰ ਪਕਹ ਦੇ ਰਾਜ ਦੇ 17ਵੇ ਵ੍ਹਰੇ ਵਿੱਚ, ਯੋਥਾਮ ਦਾ ਪੁੱਤਰ ਆਹਾਜ ਯਹੂਦਾਹ ਦਾ ਰਾਜਾ ਬਣਿਆ।

2 Kings 16:5
ਤਦ ਅਰਾਮ ਦੇ ਰਾਜਾ ਅਤੇ ਇਸਰਾਏਲ ਦੇ ਪਾਤਸ਼ਾਹ ਰਮਲਯਾਹ ਦਾ ਪੁੱਤਰ ਪਕਹ ਯਰੂਸ਼ਲਮ ਵਿਰੁੱਧ ਲੜਨ ਲਈ ਆਏ। ਅਤੇ ਉਨ੍ਹਾਂ ਨੇ ਆਹਾਜ਼ ਨੂੰ ਘੇਰ ਲਿਆ ਪਰ ਉਸ ਨੂੰ ਹਰਾਉਣ ਵਿੱਚ ਅਸਫ਼ਲ ਰਹੇ।

2 Chronicles 28:6

Occurences : 11

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்