Base Word
קִיקָיוֹן
Short Definitionthe gourd (as nauseous)
Long Definitiona plant
Derivationperhaps from H7006
International Phonetic Alphabetk’ɪi̯.k’ɔːˈjon̪
IPA modkiː.kɑːˈjo̞wn
Syllableqîqāyôn
Dictionkee-kaw-YONE
Diction Modkee-ka-YONE
Usagegourd
Part of speechn-m

Jonah 4:6
ਕੱਦ ਦਾ ਪੌਦਾ ਅਤੇ ਕੀੜਾ ਯਹੋਵਾਹ ਨੇ ਯੂਨਾਹ ਦੇ ਉੱਪਰ ਜਲਦੀ ਹੀ ਇੱਕ ਕੱਦ ਦਾ ਬੂਟਾ ਉਗਾਇਆ ਤਾਂ ਜੋ ਯੂਨਾਹ ਇਸਦੀ ਛਾਵੇਂ ਬੈਠ ਸੱਕੇ ਅਤੇ ਭਿਆਨਕ ਗਰਮੀ ਤੋਂ ਬਚ ਸੱਕੇ। ਇਸ ਨਾਲ ਯੂਨਾਹ ਨੂੰ ਬੜਾ ਆਰਾਮ ਮਿਲਿਆ ਅਤੇ ਉਹ ਇਸ ਬੂਟੇ ਕਾਰਣ ਬੜਾ ਖੁਸ਼ ਸੀ।

Jonah 4:6
ਕੱਦ ਦਾ ਪੌਦਾ ਅਤੇ ਕੀੜਾ ਯਹੋਵਾਹ ਨੇ ਯੂਨਾਹ ਦੇ ਉੱਪਰ ਜਲਦੀ ਹੀ ਇੱਕ ਕੱਦ ਦਾ ਬੂਟਾ ਉਗਾਇਆ ਤਾਂ ਜੋ ਯੂਨਾਹ ਇਸਦੀ ਛਾਵੇਂ ਬੈਠ ਸੱਕੇ ਅਤੇ ਭਿਆਨਕ ਗਰਮੀ ਤੋਂ ਬਚ ਸੱਕੇ। ਇਸ ਨਾਲ ਯੂਨਾਹ ਨੂੰ ਬੜਾ ਆਰਾਮ ਮਿਲਿਆ ਅਤੇ ਉਹ ਇਸ ਬੂਟੇ ਕਾਰਣ ਬੜਾ ਖੁਸ਼ ਸੀ।

Jonah 4:7
ਅਗਲੀ ਸਵੇਰ ਪਰਮੇਸ਼ੁਰ ਨੇ ਇਸ ਬੂਟੇ ਨੂੰ ਖਾਣ ਲਈ ਇੱਕ ਕੀੜਾ ਭੇਜਿਆ ਤਾਂ ਕੀੜੇ ਨੇ ਉਸ ਬੂਟੇ ਨੂੰ ਖਾਣਾ ਸ਼ੁਰੂ ਕਰ ਦਿੱਤਾ ਅਤੇ ਉਹ ਬੂਟਾ ਸੁੱਕ ਸੜ ਗਿਆ।

Jonah 4:9
ਪਰ ਪਰਮੇਸ਼ੁਰ ਨੇ ਯੂਨਾਹ ਨੂੰ ਆਖਿਆ, “ਕੀ ਉਸ ਬੂਟੇ ਦੇ ਮਰ ਜਾਣ ਕਾਰਣ ਗੁੱਸੇ ਹੋਣਾ ਠੀਕ ਹੈ?” ਯੂਨਾਹ ਨੇ ਜਵਾਬ ਦਿੱਤਾ, “ਹਾਂ, ਮੇਰੇ ਲਈ ਗੁੱਸਾ ਕਰਨਾ ਠੀਕ ਹੈ! ਮਰਨ ਲਈ ਮੇਰਾ ਗੁੱਸਾ ਕਾਫ਼ੀ ਹੈ!”

Jonah 4:10
ਤਾਂ ਯਹੋਵਾਹ ਨੇ ਆਖਿਆ, “ਤੂੰ ਉਸ ਬੂਟੇ ਲਈ ਕੋਈ ਮਿਹਨਤ ਨਹੀਂ ਕੀਤੀ ਨਾ ਹੀ ਤੂੰ ਉਸ ਨੂੰ ਉਗਾਇਆ। ਰਾਤੋਂ-ਰਾਤ ਉਹ ਉਗਿਆ ਅਤੇ ਅਗਲੇ ਦਿਨ ਉਹ ਖਤਮ ਹੋ ਗਿਆ ਅਤੇ ਤੂੰ ਹੁਣ ਉਸ ਬੂਟੇ ਕਾਰਣ ਦੁੱਖੀ ਹੈਂ।

Occurences : 5

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்