Base Word
קֶלַע
Short Definitiona sling
Long Definitionsling, slingstones
Derivationfrom H7049
International Phonetic Alphabetk’ɛˈlɑʕ
IPA modkɛˈlɑʕ
Syllableqelaʿ
Dictionkeh-LA
Diction Modkeh-LA
Usagehanging, leaf, sling
Part of speechn-m
Base Word
קֶלַע
Short Definitiona (door) screen (as if slung across), or the valve (of the door) itself
Long Definitionsling, slingstones
Derivationfrom H7049
International Phonetic Alphabetk’ɛˈlɑʕ
IPA modkɛˈlɑʕ
Syllableqelaʿ
Dictionkeh-LA
Diction Modkeh-LA
Usagehanging, leaf, sling
Part of speechn-m

Exodus 27:9
ਪਵਿੱਤਰ ਤੰਬੂ ਦੇ ਆਲੇ-ਦੁਆਲੇ ਦਾ ਵਿਹੜਾ “ਪਵਿੱਤਰ ਤੰਬੂ ਲਈ ਇੱਕ ਵਿਹੜਾ ਬਣਾਈ। ਦੱਖਣ ਵਾਲੇ ਪਾਸੇ ਸੌ ਹੱਥ ਲੰਮੇ ਪਰਦਿਆਂ ਦੀ ਕੰਧ ਹੋਣੀ ਚਾਹੀਦੀ ਹੈ। ਇਹ ਪਰਦੇ ਮਹੀਨ ਲਿਨਨ ਦੇ ਬਣੇ ਹੋਣੇ ਚਾਹੀਦੇ ਹਨ।

Exodus 27:11
ਉਤਰ ਵਾਲੇ ਪਾਸੇ ਵੀ ਸੌ ਹੱਥ ਲੰਮੇ ਪਰਦਿਆਂ ਦੀ ਕੰਧ ਹੋਣੀ ਚਾਹੀਦੀ ਹੈ। ਇਸ ਦੀਆਂ ਵੀ ਵੀਹ ਚੋਬਾਂ ਅਤੇ ਵੀਹ ਪਿੱਤਲ ਦੀਆਂ ਚੀਥੀਆਂ ਹੋਣੀਆਂ ਚਾਹੀਦੀਆਂ ਹਨ। ਚੋਬਾਂ ਅਤੇ ਪਰਦਿਆਂ ਦੀ ਲੱਕੜ ਦੀਆਂ ਕੁਡੀਆਂ ਚਾਂਦੀ ਦੀਆਂ ਬਣੀਆਂ ਹੋਣੀਆਂ ਚਾਹੀਦੀਆਂ ਹਨ।

Exodus 27:12
“ਵਿਹੜੇ ਦੇ ਪੱਛਮ ਵਾਲੇ ਪਾਸੇ 50 ਕਿਊਬਿਟ ਲੰਮੇ ਪਰਦਿਆਂ ਦੀ ਕੰਧ ਹੋਣੀ ਚਾਹੀਦੀ ਹੈ। ਇੱਥੇ 10 ਚੋਬਾਂ ਅਤੇ 10 ਚੀਥੀਆਂ ਹੋਣੀਆਂ ਚਾਹੀਦੀਆਂ ਹਨ।

Exodus 27:14
ਇਹ ਪੂਰਬ ਵਾਲਾ ਪਾਸਾ ਵਿਹੜੇ ਦਾ ਲਾਂਘਾ ਹੈ। ਲਾਂਘੇ ਦੇ ਇੱਕ ਪਾਸੇ 15 ਹੱਥ ਲੰਬੇ ਪਰਦੇ ਹੋਣੇ ਚਾਹੀਦੇ ਹਨ। ਇਸ ਪਾਸੇ ਉੱਤੇ ਤਿੰਨ ਚੋਬਾਂ ਅਤੇ ਤਿੰਨ ਚੀਥੀਆਂ ਹੋਣੀਆਂ ਚਾਹੀਦੀਆਂ ਹਨ।

Exodus 27:15
ਦੂਸਰੇ ਪਾਸੇ ਵੀ 15 ਹੱਥ ਲੰਮੇ ਪਰਦੇ ਹੋਣੇ ਚਾਹੀਦੇ ਹਨ। ਇਸ ਪਾਸੇ ਉੱਤੇ ਵੀ ਤਿੰਨ ਚੋਬਾਂ ਅਤੇ ਤਿੰਨ ਚੀਥੀਆਂ ਹੋਣੀਆਂ ਚਾਹੀਦੀਆਂ ਹਨ।

Exodus 35:17
ਵਰਾਂਡੇ ਦੇ ਆਲੇ-ਦੁਆਲੇ ਦੇ ਪਰਦੇ ਉਨ੍ਹਾਂ ਦੀਆਂ ਚੋਬਾਂ ਅਤੇ ਚੀਥਾਂ ਅਤੇ ਉਹ ਪਰਦੇ ਜਿਹੜੇ ਵਰਾਂਡੇ ਦੇ ਪ੍ਰਵੇਸ਼ ਦੁਆਰ ਨੂੰ ਕੱਜਦੇ ਹਨ,

Exodus 38:9
ਪਵਿੱਤਰ ਤੰਬੂ ਦੇ ਆਲੇ-ਦੁਆਲੇ ਦਾ ਵਿਹੜਾ ਫ਼ੇਰ ਉਸ ਨੇ ਪਰਦਿਆਂ ਦੀ ਕੰਧ ਦੇ ਆਲੇ-ਦੁਆਲੇ ਉਸਾਰ ਕੇ ਵਿਹੜਾ ਬਣਾਇਆ। ਦੱਖਣ ਵਾਲੇ ਪਾਸੇ ਉਸ ਨੇ 100 ਹੱਥ ਲੰਮੇ ਪਰਦਿਆਂ ਦੀ ਕੰਧ ਬਣਾਈ। ਪਰਦੇ ਮਹੀਨ ਲਿਨਨ ਦੇ ਬਣੇ ਸਨ।

Exodus 38:12
ਵਿਹੜੇ ਦੇ ਪੱਛਮ ਵਾਲੇ ਪਾਸੇ ਪਰਦਿਆਂ ਦੀ ਕੰਧ 50 ਹੱਥ ਲੰਮੀ ਸੀ। ਇੱਥੇ ਦਸ ਚੋਬਾਂ ਅਤੇ ਦਸ ਚੀਥੀਆਂ ਸਨ। ਚੋਬਾਂ ਅਤੇ ਪਰਦਿਆਂ ਦੀਆਂ ਡੰਡੀਆਂ ਦੀਆਂ ਕੁੰਡੀਆਂ ਚਾਂਦੀ ਦੀਆਂ ਬਣੀਆਂ ਹੋਈਆਂ ਸਨ।

Exodus 38:14
ਪ੍ਰਵੇਸ਼ ਦੁਆਰ ਦੇ ਇੱਕ ਪਾਸੇ ਪਰਦਿਆਂ ਦੀ ਕੰਧ 15 ਹੱਥ ਲੰਮੀ ਸੀ। ਇੱਥੇ ਇਸ ਪਾਸੇ ਤਿੰਨ ਚੋਬਾਂ ਅਤੇ ਤਿੰਨ ਚੀਥੀਆਂ ਸਨ।

Exodus 38:15
ਪ੍ਰਵੇਸ਼ ਦੁਆਰ ਦੇ ਦੂਸਰੇ ਪਾਸੇ ਵੀ ਪਰਦਿਆਂ ਦੀ ਕੰਧ ਪੰਦਰ੍ਹਾਂ ਹੱਥ ਲੰਮੀ ਸੀ। ਇੱਥੇ ਉਸ ਪਾਸੇ ਤਿੰਨ ਚੋਬਾਂ ਤੇ ਤਿੰਨ ਚੀਥੀਆਂ ਸਨ।

Occurences : 22

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்