Base Word
קְרָב
Short Definitionhostile encounter
Long Definitionbattle, war
Derivationfrom H7126
International Phonetic Alphabetk’ɛ̆ˈrɔːb
IPA modkɛ̆ˈʁɑːv
Syllableqĕrāb
Dictionkeh-RAWB
Diction Modkeh-RAHV
Usagebattle, war
Part of speechn-m

2 Samuel 17:11
“ਮੈਂ ਤਾਂ ਤੁਹਾਨੂੰ ਇਹੀ ਸੁਝਾਅ ਦਿੰਦਾ ਹਾਂ ਕਿ ਤੁਸੀਂ ਦਾਨ ਤੋਂ ਲੈ ਕੇ ਬਏਰਸ਼ਬਾ ਤੀਕ ਸਾਰੇ ਇਸਰਾਏਲੀਆਂ ਨੂੰ ਇਕੱਠਿਆਂ ਕਰੋ। ਤਦ ਉੱਥੇ ਇੰਨੇ ਲੋਕ ਹੋਣ ਜਿਵੇਂ ਸਮੁੰਦਰ ਕੰਢੇ ਰੇਤ। ਤਦ ਤੁਸੀਂ ਲੜਾਈ ਵਿੱਚ ਜ਼ਰੂਰ ਉੱਤਰੋ।

Job 38:23
ਮੈਂ ਬਰਫ਼ ਅਤੇ ਗੜਿਆਂ ਨੂੰ ਮੁਸੀਬਤ ਦੇ ਸਮਿਆਂ ਲਈ, ਯੁੱਧ ਅਤੇ ਲੜਾਈ ਦੇ ਸਮਿਆਂ ਲਈ ਬਚਾ ਕੇ ਰੱਖਦਾ ਹਾਂ।

Psalm 55:18
ਮੈਂ ਬਹੁਤ ਲੜਾਈਆਂ ਵਿੱਚ ਲੜਿਆ ਹਾਂ। ਪਰ ਪਰਮੇਸ਼ੁਰ ਨੇ ਸਦਾ ਮੈਨੂੰ ਬਚਾਇਆ ਹੈ ਅਤੇ ਸੁਰੱਖਿਅਤ ਵਾਪਸ ਲਿਆਂਦਾ ਹੈ।

Psalm 55:21
ਮੇਰੇ ਵੈਰੀ ਅਸਲ ਵਿੱਚ ਬਹੁਤ ਖੁਸ਼ਾਮਦੀ ਗਾਲੜੀ ਹਨ, ਉਹ ਸ਼ਾਂਤੀ ਬਾਰੇ ਗੱਲਾਂ ਕਰਦੇ ਹਨ, ਪਰ ਅਸਲੀਅਤ ਵਿੱਚ ਉਹ ਯੁੱਧ ਲਈ ਵਿਉਂਤਾਂ ਘੜਦੇ ਹਨ। ਉਨ੍ਹਾਂ ਦੇ ਸ਼ਬਦ ਤੇਲ ਵਰਗੇ ਹਨ ਚਿਕਨੇ ਹਨ ਪਰ ਉਹ ਸ਼ਬਦ ਚਾਕੂ ਵਾਂਗ ਹਮਲਾ ਕਰਦੇ ਹਨ।

Psalm 68:30
“ਉਨ੍ਹਾਂ ਜਾਨਵਰਾਂ” ਪਾਸੋਂ ਉਹ ਕਰਾਉਣ ਲਈ ਜੋ ਤੁਸੀਂ ਚਾਹੁੰਦੇ ਹੋ ਆਪਣੀ ਸੋਟੀ ਦੀ ਵਰਤੋਂ ਕਰੋ। ਉਨ੍ਹਾਂ ਕੌਮਾਂ ਦੇ “ਬਲਦਾਂ” ਅਤੇ “ਗਾਵਾਂ” ਤੋਂ ਆਪਣਾ ਅਧਿਕਾਰ ਮਨਵਾਉ। ਤੁਸਾਂ ਉਨ੍ਹਾਂ ਕੌਮਾਂ ਨੂੰ ਜੰਗ ਵਿੱਚ ਹਰਾ ਦਿੱਤਾ। ਹੁਣ ਉਨ੍ਹਾਂ ਨੂੰ ਤੁਹਾਡੇ ਲਈ ਚਾਂਦੀ ਲਿਆਉਣ ਲਈ ਮਜਬੂਰ ਕਰੋ।

Psalm 78:9
ਇਫ਼ਰਾਈਮ ਦੇ ਲੋਕਾਂ ਕੋਲ ਆਪਣੇ ਹਥਿਆਰ ਸਨ ਪਰ ਉਹ ਮੈਦਾਨੇ ਜੰਗ ਵਿੱਚੋਂ ਨੱਸ ਗਏ ਸਨ।

Psalm 144:1
ਦਾਊਦ ਦਾ ਇੱਕ ਗੀਤ। ਯਹੋਵਾਹ ਮੇਰੀ ਚੱਟਾਨ ਹੈ, ਯਹੋਵਾਹ ਨੂੰ ਅਸੀਸ ਦਿਉ। ਯਹੋਵਾਹ ਮੈਨੂੰ ਯੁੱਧ ਲਈ ਤਿਆਰ ਕਰਦਾ ਹੈ। ਯਹੋਵਾਹ ਲੜਾਈ ਲਈ ਮੈਨੂੰ ਸਿਖਲਾਈ ਦਿੰਦਾ ਹੈ।

Ecclesiastes 9:18
ਸਿਆਣਪ ਤਲਵਾਰਾਂ ਅਤੇ ਨੇਜਿਆਂ ਨਾਲੋਂ ਬਿਹਤਰ ਹੈ। ਪਰ ਇੱਕ ਇੱਕਲਾ ਮੂਰਖ ਪਾਪੀ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨੂੰ ਤਬਾਹ ਕਰ ਸੱਕਦਾ ਹੈ

Zechariah 14:3
ਫ਼ਿਰ ਯਹੋਵਾਹ ਉਨ੍ਹਾਂ ਕੌਮਾਂ ਨਾਲ ਯੁੱਧ ਕਰਨ ਲਈ ਨਿਕਲੇਗਾ। ਇਹ ਅਸਲ ਲੜਾਈ ਹੋਵੇਗੀ।

Occurences : 9

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்