Base Word | |
שְׂאֹר | |
Short Definition | barm or yeast-cake (as swelling by fermentation) |
Long Definition | leaven |
Derivation | from H7604 |
International Phonetic Alphabet | ɬɛ̆ˈʔor |
IPA mod | sɛ̆ˈʔo̞wʁ |
Syllable | śĕʾōr |
Diction | seh-ORE |
Diction Mod | seh-ORE |
Usage | leaven |
Part of speech | n-m |
Exodus 12:15
ਇਸ ਛੁੱਟੀ ਤੇ, ਤੁਸੀਂ ਸੱਤਾਂ ਦਿਨਾਂ ਲਈ ਪਤੀਰੀ ਰੋਟੀ ਖਾਵੋਂਗ਼ੇ। ਇਸ ਛੁੱਟੀ ਦੇ ਪਹਿਲੇ ਦਿਨ, ਤੁਸੀਂ ਆਪਣੇ ਘਰਾਂ ਵਿੱਚੋਂ ਸਾਰਾ ਖਮੀਰ ਬਾਹਰ ਕੱਢ ਦਿਉਂਗੇ। ਜੇ ਕੋਈ ਪਹਿਲੇ ਅਤੇ ਸੱਤਵੇਂ ਦਿਨ ਦੇ ਵਿੱਚਕਾਰ ਖਮੀਰ ਖਾਂਦਾ ਹੈ ਤਾਂ ਉਸ ਨੂੰ ਬਾਕੀ ਦੇ ਇਸਰਾਏਲ ਤੋਂ ਅੱਡ ਕਰ ਦਿੱਤਾ ਜਾਣਾ ਚਾਹੀਦਾ ਹੈ।
Exodus 12:19
ਸੱਤਾਂ ਦਿਨਾਂ ਤੱਕ ਤੁਹਾਡੇ ਘਰਾਂ ਵਿੱਚ ਕੋਈ ਖਮੀਰ ਨਹੀਂ ਹੋਣਾ ਚਾਹੀਦਾ। ਕੋਈ ਵੀ ਵਿਅਕਤੀ, ਇਸਰਾਏਲ ਦਾ ਨਾਗਰਿਕ ਜਾਂ ਵਿਦੇਸ਼ੀ ਜਨਮਿਆ ਵਾਸੀ, ਜਿਹੜਾ ਇਸ ਮੌਕੇ ਤੇ ਖਮੀਰ ਖਾਵੇ, ਉਸ ਨੂੰ ਬਾਕੀ ਦੇ ਇਸਰਾਏਲ ਤੋਂ ਅੱਡ ਕਰ ਦਿੱਤਾ ਜਾਵੇਗਾ।
Exodus 13:7
ਇਸ ਲਈ ਤੁਹਾਨੂੰ ਸੱਤ ਦਿਨ ਖਮੀਰ ਵਾਲੀ ਰੋਟੀ ਨਹੀਂ ਖਾਣੀ ਚਾਹੀਦੀ। ਤੁਹਾਡੀ ਧਰਤੀ ਉੱਤੇ ਕਿਸੇ ਥਾਂ ਵੀ ਖਮੀਰ ਵਾਲੀ ਰੋਟੀ ਨਹੀਂ ਹੋਣੀ ਚਾਹੀਦੀ।
Leviticus 2:11
“ਤੁਹਾਨੂੰ ਕੋਈ ਵੀ ਅਜਿਹੀ ਅਨਾਜ ਦੀ ਭੇਟ ਯਹੋਵਾਹ ਨੂੰ ਨਹੀਂ ਚੜ੍ਹਾਉਣੀ ਚਾਹੀਦੀ ਜਿਸ ਵਿੱਚ ਖਮੀਰ ਹੋਵੇ ਅਤੇ ਤੁਹਾਨੂੰ ਸ਼ਹਿਦ ਜਾਂ ਖਮੀਰ ਨੂੰ ਯਹੋਵਾਹ ਨੂੰ ਅੱਗ ਦੁਆਰਾ ਦਿੱਤੇ ਗਏ ਚੜ੍ਹਾਵੇ ਵਜੋਂ ਨਹੀਂ ਸਾੜਨਾ ਚਾਹੀਦਾ।
Deuteronomy 16:4
ਸਾਰੇ ਦੇਸ਼ ਵਿੱਚ ਕਿਸੇ ਵੀ ਘਰ ਅੰਦਰ ਸੱਤ ਦਿਨਾਂ ਤੱਕ ਕੋਈ ਖਮੀਰ ਨਹੀਂ ਹੋਣਾ ਚਾਹੀਦਾ ਅਤੇ ਇਹ ਵੀ ਕਿ ਉਹ ਸਾਰਾ ਮਾਸ ਜਿਹੜਾ ਤੁਸੀਂ ਪਹਿਲੇ ਦਿਨ ਦੀ ਸ਼ਾਮ ਨੂੰ ਬਲੀ ਚੜ੍ਹਾਉਂਦੇ ਹੋ ਸਵੇਰ ਤੋਂ ਪਹਿਲਾਂ ਖਾਧਾ ਜਾਣਾ ਚਾਹੀਦਾ ਹੈ।
Occurences : 5
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்