Base Word
אָרַשׂ
Short Definitionto promise to marry
Long Definitionto betroth, to espouse, to promise to marry
Derivationa primitive root
International Phonetic Alphabetʔɔːˈrɑɬ
IPA modʔɑːˈʁɑs
Syllableʾāraś
Dictionaw-RAHS
Diction Modah-RAHS
Usagebetroth, espouse
Part of speechv

Exodus 22:16
“ਜੇ ਕਿਸੇ ਬੰਦੇ ਦੇ ਕਿਸੇ ਕੁਆਰੀ ਮੁਟਿਆਰ ਨਾਲ ਜਿਨਸੀ ਸੰਬੰਧ ਹਨ, ਤਾਂ ਉਸ ਨੂੰ ਉਸ ਨਾਲ ਵਿਆਹ ਕਰਾਉਣਾ ਪਵੇਗਾ। ਅਤੇ ਉਸ ਨੂੰ ਉਸ ਦੇ ਪਿਤਾ ਨੂੰ ਪੂਰਾ ਦਾਜ ਦੇਣਾ ਪਵੇਗਾ।

Deuteronomy 20:7
ਕੀ ਕੋਈ ਅਜਿਹਾ ਬੰਦਾ ਵੀ ਹੈ ਜਿਸਦੀ ਮੰਗਣੀ ਹੋਈ ਹੈ ਪਰ ਵਿਆਹ ਨਹੀਂ। ਜੇ ਉਹ ਬੰਦਾ ਜੰਗ ਵਿੱਚ ਮਾਰਿਆ ਗਿਆ ਤਾਂ ਕੋਈ ਹੋਰ ਬੰਦਾ ਉਸਦੀ ਮੰਗ ਨੂੰ ਵਿਆਹ ਲਵੇਗਾ।’

Deuteronomy 22:23
“ਹੋ ਸੱਕਦਾ ਹੈ ਕਿ ਕੋਈ ਆਦਮੀ ਕਿਸੇ ਹੋਰ ਆਦਮੀ ਨਾਲ ਮੰਗੀ ਹੋਈ ਕੁਆਰੀ ਕੁੜੀ ਨੂੰ ਮਿਲੇ ਉਹ ਉਸ ਨਾਲ ਜਿਨਸੀ ਸੰਬੰਧ ਕਾਇਮ ਕਰੇ। ਜੇ ਅਜਿਹੀ ਗੱਲ ਸ਼ਹਿਰ ਵਿੱਚ ਵਾਪਰੇ,

Deuteronomy 22:25
“ਪਰ ਜੇ ਕੋਈ ਆਦਮੀ ਕਿਸੇ ਮੰਗੀ ਹੋਈ ਕੁੜੀ ਨੂੰ ਬਾਹਰ ਖੇਤ ਵਿੱਚ ਮਿਲਦਾ ਹੈ ਅਤੇ ਉਸ ਨਾਲ ਜ਼ਬਰਦਸਤੀ ਜਿਨਸੀ ਸੰਬੰਧ ਕਾਇਮ ਕਰਦਾ ਹੈ ਤਾਂ ਸਿਰਫ਼ ਆਦਮੀ ਨੂੰ ਹੀ ਮਾਰਨਾ ਚਾਹੀਦਾ ਹੈ।

Deuteronomy 22:27
ਕਿਉਂਕਿ ਆਦਮੀ ਨੇ ਮੰਗੀ ਕੋਈ ਕੁੜੀ ਉੱਤੇ ਖੇਤ ਵਿੱਚ ਹਮਲਾ ਕੀਤਾ। ਹੋ ਸੱਕਦਾ ਹੈ ਕਿ ਉਸ ਨੇ ਸਹਾਇਤਾ ਲਈ ਆਵਾਜ਼ਾ ਮਾਰੀਆਂ ਹੋਣ ਪਰ ਉੱਥੇ ਉਸਦੀ ਸਹਾਇਤਾ ਕਰਨ ਵਾਲਾ ਕੋਈ ਨਾ ਹੋਵੇ। ਇਸ ਲਈ ਉਸ ਨੂੰ ਸਜ਼ਾ ਨਹੀਂ ਮਿਲਣੀ ਚਾਹੀਦੀ।

Deuteronomy 22:28
“ਹੋ ਸੱਕਦਾ ਹੈ ਕਿਸੇ ਬੰਦੇ ਨੂੰ ਕੋਈ ਕੁਆਰੀ ਕੁੜੀ ਟੱਕਰੇ ਜਿਹੜੀ ਮੰਗੀ ਹੋਈ ਨਾ ਹੋਵੇ ਅਤੇ ਉਹ ਉਸ ਨਾਲ ਜ਼ਬਰਦਸਤੀ ਜਿਨਸੀ ਸੰਬੰਧ ਕਾਇਮ ਕਰੇ। ਜੇ ਹੋਰ ਲੋਕ ਇਸ ਨੂੰ ਵਾਪਰਦਿਆਂ ਦੇਖ ਲੈਣ,

Deuteronomy 28:30
“ਤੁਸੀਂ ਕਿਸੇ ਇੱਕ ਔਰਤ ਨਾਲ ਮੰਗੇ ਹੋਏ ਹੋਵੋਂਗੇ ਪਰ ਕੋਈ ਹੋਰ ਬੰਦਾ ਉਸ ਨਾਲ ਜਿਨਸੀ ਸੰਬੰਧ ਰੱਖਦਾ ਹੋਵੇਗਾ। ਤੁਸੀਂ ਮਕਾਨ ਬਨਾਵੋਂਗੇ ਪਰ ਤੁਸੀਂ ਉਸ ਵਿੱਚ ਰਹੋਂਗੇ ਨਹੀਂ। ਤੁਸੀਂ ਅੰਗੂਰਾ ਦਾ ਬਾਗ ਲਾਵੋਂਗੇ ਪਰ ਤੁਹਾਨੂੰ ਇਸਤੋਂ ਕੁਝ ਵੀ ਪ੍ਰਾਪਤ ਨਹੀਂ ਹੋਵੇਗਾ।

2 Samuel 3:14
ਦਾਊਦ ਨੇ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਵੱਲ ਸੰਦੇਸ਼ਵਾਹਕ ਭੇਜੇ। ਦਾਊਦ ਨੇ ਕਿਹਾ, “ਮੇਰੀ ਪਤਨੀ ਮੀਕਲ ਨੂੰ, ਜੋ ਮੈਂ ਫ਼ਲਿਸਤੀਆਂ ਦੀਆਂ ਸੌ ਜਾਨਾਂ ਦੇਕੇ ਵਿਆਹੀ ਸੀ, ਮੇਰੇ ਹੱਥ ਸੌਂਪ ਦੇ।”

Hosea 2:19
ਅਤੇ ਮੈਂ (ਯਹੋਵਾਹ) ਹਮੇਸ਼ਾ ਲਈ ਤੈਨੂੰ ਆਪਣੀ ਲਾੜੀ ਬਣਾਵਾਂਗਾ। ਮੈਂ ਚਂਗਾਈ, ਭਲਾਈ ਪਿਆਰ ਅਤੇ ਰਹਿਮ ਨਾਲ ਤੈਨੂੰ ਆਪਣੀ ਲਾੜੀ ਬਣਾਵਾਂਗਾ।

Hosea 2:19
ਅਤੇ ਮੈਂ (ਯਹੋਵਾਹ) ਹਮੇਸ਼ਾ ਲਈ ਤੈਨੂੰ ਆਪਣੀ ਲਾੜੀ ਬਣਾਵਾਂਗਾ। ਮੈਂ ਚਂਗਾਈ, ਭਲਾਈ ਪਿਆਰ ਅਤੇ ਰਹਿਮ ਨਾਲ ਤੈਨੂੰ ਆਪਣੀ ਲਾੜੀ ਬਣਾਵਾਂਗਾ।

Occurences : 11

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்