Base Word | |
אַשְׁפֹּת | |
Short Definition | a heap of rubbish or filth |
Long Definition | ash heap, refuse heap, dung-hill |
Derivation | or אַשְׁפּוֹת; or שְׁפֹת; (contraction) plural of a noun of the same form as H0827, from H8192 (in the sense of scraping) |
International Phonetic Alphabet | ʔɑʃˈpot̪ |
IPA mod | ʔɑʃˈpo̞wt |
Syllable | ʾašpōt |
Diction | ash-POTE |
Diction Mod | ash-POTE |
Usage | dung (hill) |
Part of speech | n-m |
1 Samuel 2:8
ਗਰੀਬਾਂ ਨੂੰ ਯਹੋਵਾਹ ਜ਼ਮੀਨ ਤੋਂ ਚੁੱਕਦਾ ਹੈ। ਉਹ ਗਰੀਬ ਲੋਕਾਂ ਨੂੰ ਸੁਆਹ ਦੀ ਢੇਰੀ ਤੋਂ ਚੁੱਕਦਾ ਹੈ। ਉਹ ਗਰੀਬਾਂ ਨੂੰ ਸ਼ਹਿਜ਼ਾਦਿਆਂ ਨਾਲ ਅਤੇ ਇੱਜ਼ਤਦਾਰ ਜਗ਼੍ਹਾਵਾਂ ਉੱਤੇ ਬਿਠਾਉਂਦਾ ਹੈ। ਯਹੋਵਾਹ ਨੇ ਸਾਰੀ ਦੁਨੀਆਂ ਨੂੰ ਸਾਜਿਆ! ਸਾਰੀ ਦੁਨਿਆਂ ਉਸਦੀ ਹੈ।
Nehemiah 2:13
ਰਾਤ ਵੇਲੇ, ਮੈਂ ਵਾਦੀ ਦੇ ਫਾਟਕ ਤੋਂ ਬਾਹਰ ਨਿਕਲ ਕੇ ਅਜਗਰ ਦੇ ਖੂਹ ਨੂੰ ਅਤੇ ਕੂੜੇ ਦੇ ਫਾਟਕ ਨੂੰ ਗਿਆ। ਇਉਂ ਮੈਂ ਯਰੂਸ਼ਲਮ ਦੀਆਂ ਢਹੀਆਂ ਹੋਈਆਂ ਕੰਧਾਂ ਦਾ ਮੁਆਇਨਾ ਕਰ ਰਿਹਾ ਸੀ ਅਤੇ ਉਨ੍ਹਾਂ ਫਾਟਕਾਂ ਦਾ ਵੀ ਜਿਹੜੇ ਕਿ ਅੱਗ ਨਾਲ ਸੜ ਗਏ ਸਨ।
Nehemiah 3:13
ਹਨੂਨ ਅਤੇ ਜ਼ਾਨੋਆਹ ਦੇ ਵਾਸੀਆਂ ਨੇ ਵਾਦੀ ਦੇ ਫਾਟਕ ਦੀ ਮੁਰੰਮਤ ਕੀਤੀ। ਉਨ੍ਹਾਂ ਨੇ ਇਸ ਨੂੰ ਉਸਾਰਿਆ ਅਤੇ ਇਸਦੇ ਦਰਵਾਜ਼ੇ ਲਗਾਏ। ਫ਼ੇਰ ਉਨ੍ਹਾਂ ਨੇ ਦਰਵਾਜ਼ਿਆਂ ਤੇ ਚਿਟਕਣੀਆਂ ਅਤੇ ਸਰੀਏ ਲਾਏ। ਉਨ੍ਹਾਂ ਨੇ 500 ਗਜ਼ ਲੰਬੀ ਕੰਧ ਦੀ ਉਸਾਰੀ ਕੀਤੀ ਅਤੇ ਕੂੜੇ ਦੇ ਫਾਟਕ ਤੀਕ ਉਨ੍ਹਾਂ ਨੇ ਕੰਧ ਤੇ ਕੰਮ ਕੀਤਾ।
Nehemiah 3:14
ਰੇਕਾਬ ਦੇ ਪੁੱਤਰ ਮਲਕੀਯਾਹ ਨੇ ਕੂੜੇ ਦੇ ਫਾਟਕ ਦੀ ਮੁਰੰਮਤ ਕੀਤੀ। ਉਹ ਬੈਤ ਹੱਕਾਰਸ ਦੇ ਜਿਲ੍ਹੇ ਦਾ ਸਰਦਾਰ ਸੀ। ਉਸ ਨੇ ਇਸ ਨੂੰ ਉਸਾਰਿਆ ਅਤੇ ਇਸਦੇ ਦਰਵਾਜ਼ੇ ਲਗਾਏ ਅਤੇ ਫ਼ੇਰ ਦਰਵਾਜ਼ਿਆਂ ਤੇ ਚਿਟਕਣੀਆਂ ਅਤੇ ਸਰੀਏ ਲਾਏ।
Nehemiah 12:31
ਮੈਂ ਯਹੂਦਾਹ ਦੇ ਆਗੂਆਂ ਨੂੰ ਕਿਹਾ ਕਿ ਉਹ ਕੰਧ ਦੇ ਉਤਾਂਹ ਜਾ ਕੇ ਖਲੋ ਜਾਣ ਤੇ ਮੈਂ ਗਵਈਆਂ ਦੇ ਦੋ ਵੱਡੇ ਟੋਲੇ ਚੁਣੇ ਜੋ ਕਿ ਪਰਮੇਸ਼ੁਰ ਨੂੰ ਧੰਨਵਾਦ ਦੇ ਗੀਤ ਗਾ ਸੱਕਣ ਅਤੇ ਜਲੂਸ ਵਿੱਚ ਚੱਲ ਸੱਕਣ। ਇੱਕ ਟੋਲਾ ਕੰਧ ਦੇ ਉੱਤੇ ਸੱਜੇ ਹੱਥ ਕੂੜੇ ਦੇ ਫ਼ਾਟਕ ਵੱਲ ਨੂੰ ਗਿਆ।
Psalm 113:7
ਪਰਮੇਸ਼ੁਰ ਮਸੱਕੀਨ ਲੋਕਾਂ ਨੂੰ ਖਾਕ ਵਿੱਚੋਂ ਚੁੱਕਦਾ ਹੈ। ਪਰਮੇਸ਼ੁਰ ਮੰਗਤਿਆਂ ਨੂੰ ਕੂੜੇ ਦੇ ਢੇਰ ਵਿੱਚੋਂ ਚੁੱਕਦਾ ਹੈ।
Lamentations 4:5
ਉਹ ਲੋਕ ਜਿਹੜੇ ਸਵਾਦਿਸ਼ਟ ਭੋਜਨ ਖਾਂਦੇ ਸਨ, ਹੁਣ ਸੜਕਾਂ ਉੱਤੇ ਮਰ ਰਹੇ ਹਨ। ਉਹ ਜਿਹੜੇ ਸੁੰਦਰ ਲਾਲ ਵਸਤਰ ਪਹਿਨਦੇ ਸਨ ਹੁਣ ਕਚਰੇ ਦੇ ਢੇਰਾਂ ਦੇ ਆਸੀਂ-ਪਾਸੀਂ ਰੁਲਦੇ ਫਿਰਦੇ ਹਨ।
Occurences : 7
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்