Titus 3

1 ਜਿਉਣ ਦਾ ਸਹੀ ਢੰਗ ਲੋਕਾਂ ਨੂੰ ਆਖੋ ਕਿ ਹਰ ਵੇਲੇ ਇਹ ਗੱਲਾਂ ਕਰਨੀਆਂ ਚੇਤੇ ਰੱਖਣ; ਹਾਕਮਾਂ ਅਤੇ ਆਗੂਆਂ ਦੇ ਹਮੇਸ਼ਾਂ ਅਧੀਨ ਰਹਿਣ; ਉਨ੍ਹਾਂ ਆਗੂਆਂ ਨੂੰ ਮੰਨਣ ਲਈ ਅਤੇ ਹਰ ਤਰ੍ਹਾਂ ਦਾ ਚੰਗਾ ਕੰਮ ਕਰਨ ਲਈ ਤਿਆਰ ਰਹਿਣ ਲਈ।

2 ਉਨ੍ਹਾਂ ਨੂੰ ਦੂਸਰਿਆਂ ਬਾਰੇ ਮੰਦਾ ਨਾ ਬੋਲਣ ਲਈ, ਹੋਰਾਂ ਨਾਲ ਸ਼ਾਂਤੀ ਨਾਲ ਰਹਿਣਾ, ਹੋਰਾਂ ਨਾਲ ਸੱਜਨਤਾ ਨਾਲ ਰਹਿਣਾ; ਅਤੇ ਹਰ ਹਾਲ ਵਿੱਚ ਸਾਰਿਆਂ ਲੋਕਾਂ ਨਾਲ ਦਿਆਲੂ ਰਹਿਣਾ ਦੱਸੋ। ਉਨ੍ਹਾਂ ਨੂੰ ਜਿਹੜੇ ਵਿਸ਼ਵਾਸ ਕਰਦੇ ਹਨ ਇਹੀ ਗੱਲਾਂ ਕਰਨੀਆਂ ਦੱਸੋ।

3 ਬੀਤੇ ਸਮੇਂ ਵਿੱਚ ਅਸੀਂ ਵੀ ਮੂਰਖ ਸਾਂ। ਅਸੀਂ ਆਖਾ ਨਹੀਂ ਮੰਨਦੇ ਸਾਂ ਅਸੀਂ ਗਲਤ ਸਾਂ ਅਤੇ ਅਸੀਂ ਬਹੁਤ ਅਜਿਹੀਆਂ ਗੱਲਾਂ ਦੇ ਗੁਲਾਮ ਸਾਂ ਜਿਹੜੀਆਂ ਸਾਡੇ ਸਰੀਰ ਕਰਨੀਆਂ ਅਤੇ ਮਾਨਣੀਆਂ ਚਾਹੁੰਦੇ ਸਨ। ਅਸੀਂ ਬਦੀ ਭਰਿਆ ਜੀਵਨ ਜੀ ਰਹੇ ਸਾਂ ਅਤੇ ਅਸੀਂ ਈਰਖਾਲੂ ਸਾਂ। ਲੋਕ ਸਾਨੂੰ ਨਫ਼ਰਤ ਕਰਦੇ ਸਨ ਅਤੇ ਅਸੀਂ ਇੱਕ ਦੂਜੇ ਨੂੰ ਨਫ਼ਰਤ ਕਰਦੇ ਸਾਂ।

4 ਫ਼ੇਰ ਪਰਮੇਸ਼ੁਰ, ਸਾਡੇ ਮੁਕਤੀਦਾਤਾ, ਨੇ ਆਪਣੀ ਦਯਾ ਅਤੇ ਪ੍ਰੇਮ ਦਰਸ਼ਾਇਆ।

5 ਉਸ ਨੇ ਆਪਣੀ ਮਿਹਰ ਕਾਰਣ ਸਾਡਾ ਛੁਟਕਾਰਾ ਕੀਤਾ, ਉਨ੍ਹਾਂ ਚੰਗੀਆਂ ਗੱਲਾਂ ਕਰਨ ਕਰਕੇ ਨਹੀਂ ਜਿਹੜੀਆਂ ਅਸੀਂ ਪਰਮੇਸ਼ੁਰ ਨਾਲ ਧਰਮੀ ਹੋਣ ਲਈ ਕਰਦੇ ਸਾਂ। ਉਸ ਨੇ ਅਜਿਹਾ ਸਾਨੂੰ ਇੱਕ ਇਸ਼ਨਾਨ ਕਰਵਾ ਕੇ ਕੀਤਾ ਜਿਸਨੇ ਸਾਨੂੰ ਪਵਿੱਤਰ ਆਤਮਾ ਰਾਹੀਂ ਨਵਾਂ ਇਨਸਾਨ ਬਣਾਇਆ।

6 ਪਰਮੇਸ਼ੁਰ ਨੇ ਉਸ ਪਵਿੱਤਰ ਆਤਮਾ ਦੀ ਭਰਪੂਰ ਬਰੱਖਾ ਸਾਡੇ ਮੁਕਤੀਦਾਤਾ ਯਿਸੂ ਮਸੀਹ ਰਾਹੀਂ, ਸਾਡੇ ਉੱਤੇ ਕੀਤੀ।

7 ਅਸੀਂ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਉਸਦੀ ਕਿਰਪਾ ਰਾਹੀਂ ਧਰਮੀ ਬਣਾਏ ਗਏ ਸਾਂ। ਅਤੇ ਪਰਮੇਸ਼ੁਰ ਨੇ ਸਾਨੂੰ ਪਵਿੱਤਰ ਆਤਮਾ ਦਿੱਤਾ ਤਾਂ ਜੋ ਅਸੀਂ ਵੀ ਸਦੀਵੀ ਜੀਵਨ ਪ੍ਰਾਪਤ ਕਰ ਸੱਕੀਏ। ਅਤੇ ਇਹ ਸਾਡੀ ਉਮੀਦ ਹੈ।

8 ਇਹ ਇੱਕ ਸੱਚਾ ਉਪਦੇਸ਼ ਹੈ। ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਨਿਸ਼ਿਚਤ ਕਰ ਲਵੋ ਕਿ ਲੋਕ ਇਹ ਗੱਲਾਂ ਸਮਝਦੇ ਹਨ। ਫ਼ੇਰ ਜਿਹੜੇ ਲੋਕ ਪਰਮੇਸ਼ੁਰ ਵਿੱਚ ਵਿਸ਼ਵਾਸ ਰੱਖਦੇ ਹਨ, ਆਪਣੇ ਜੀਵਨ ਨੂੰ ਚੰਗੀਆਂ ਗੱਲਾਂ ਕਰਨ ਲਈ ਵਰਤਣ ਵਾਸਤੇ ਧਿਆਨ ਰੱਖਣਗੇ। ਇਹ ਗੱਲਾਂ ਚੰਗੀਆਂ ਹਨ ਅਤੇ ਸਾਰੇ ਲੋਕਾਂ ਲਈ ਮਦਦਗਾਰ ਹਨ।

9 ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹੜੇ ਮੂਰੱਖਤਾ ਭਰੀ ਦਲੀਲਬਾਜ਼ੀ ਕਰਦੇ ਹਨ, ਅਤੇ ਉਨ੍ਹਾਂ ਲੋਕਾਂ ਤੋਂ ਵੀ ਜਿਹੜੇ ਆਪਣੇ ਪੁਰਖਿਆਂ ਦੇ ਇਤਿਹਾਸ ਬਾਰੇ ਬੇਕਾਰ ਗੱਲਾਂ ਕਰਦੇ ਹਨ, ਜਿਹੜੇ ਮੂਸਾ ਦੀ ਸ਼ਰ੍ਹਾ ਦੇ ਉਪਦੇਸ਼ਾਂ ਬਾਰੇ ਲੜਦੇ ਹਨ। ਇਹ ਗੱਲਾਂ ਨਿਕਾਰਥਕ ਹਨ ਅਤੇ ਉਨ੍ਹਾਂ ਦਾ ਲੋਕਾਂ ਨੂੰ ਕੋਈ ਲਾਭ ਨਹੀਂ ਹੋਵੇਗਾ।

10 ਜੇਕਰ ਕੋਈ ਵਿਅਕਤੀ ਬਟਵਾਰੇ ਕਰਦਾ ਹੈ, ਤਾਂ ਉਸ ਨੂੰ ਚੇਤਾਵਨੀ ਦੇ ਦਿਉ। ਜੇਕਰ ਉਹ ਵਿਅਕਤੀ ਨਹੀਂ ਸੁਣਦਾ, ਤਾਂ ਉਸ ਨੂੰ ਫ਼ੇਰ ਚੇਤਾਵਨੀ ਦਿਉ। ਫ਼ੇਰ ਜੇਕਰ ਹਾਲੇ ਵੀ ਉਹ ਨਹੀਂ ਸੁਣਦਾ, ਫ਼ੇਰ ਉਸ ਨਾਲ ਕੁਝ ਲੈਣਾ ਦੇਣਾ ਨਾ ਰੱਖੋ।

11 ਤੁਸੀਂ ਜਾਣਦੇ ਹੋ ਕਿ ਇਹੋ ਜਿਹਾ ਵਿਅਕਤੀ ਭੈੜਾ ਅਤੇ ਪਾਪੀ ਹੁੰਦਾ ਹੈ। ਉਸ ਦੇ ਪਾਪ ਸਾਬਤ ਕਰਦੇ ਹਨ ਕਿ ਉਹ ਦੋਸ਼ੀ ਹੈ।

12 ਯਾਦ ਕਰਨ ਲਈ ਕੁਝ ਗੱਲਾਂ ਜਦੋਂ ਮੈਂ ਅਰਤਿਮਾਸ ਜਾਂ ਤੁਖਿਕੁਸ ਨੂੰ ਤੁਹਾਡੇ ਵੱਲ ਭੇਜਾਂ, ਤੁਸੀਂ ਮੇਰੇ ਕੋਲ ਨਿਕੁਪੁਲਿਸ ਵਿੱਚ ਆਉਣ ਦੀ ਪੂਰੀ ਕੋਸ਼ਿਸ਼ ਕਰਿਓ। ਮੈਂ ਇਹ ਸਰਦੀਆਂ ਉੱਥੇ ਹੀ ਬਿਤਾਉਣ ਦਾ ਫ਼ੈਸਲਾ ਕੀਤਾ ਹੈ।

13 ਜਦੋਂ ਸ਼ਰ੍ਹਾ ਦੇ ਪੜ੍ਹਾਉਣ ਵਾਲੇ ਜ਼ੇਨਸ ਅਤੇ ਅਪੁੱਲੋਸ ਸਫ਼ਰ ਲਈ ਤਿਆਰ ਹੋ ਜਾਣ ਤਾਂ ਉਨ੍ਹਾਂ ਨੂੰ ਉਨ੍ਹਾਂ ਦੇ ਸਫ਼ਰ ਲਈ ਪੂਰੀ ਸਹਾਇਤਾ ਦਿਓ। ਖਿਆਲ ਰੱਖਣਾ ਕਿ ਉਨ੍ਹਾਂ ਕੋਲ ਲੋੜੀਂਦੀ ਹਰ ਚੀਜ਼ ਹੋਵੇ।

14 ਸਾਡੇ ਲੋਕਾਂ ਨੂੰ ਆਪਣਾ ਜੀਵਨ ਚੰਗੀਆਂ ਗੱਲਾਂ ਵਿੱਚ ਲਾਉਣਾ ਸਿੱਖਣਾ ਚਾਹੀਦਾ ਹੈ। ਉਨ੍ਹਾਂ ਨੂੰ ਉਨ੍ਹਾਂ ਲੋਕਾਂ ਦੀ ਮਦ੍ਦ ਕਰਨੀ ਸਿੱਖਣੀ ਚਾਹੀਦੀ ਹੈ, ਜਿਹੜੇ ਬਹੁਤ ਜ਼ਰੂਰੀ ਲੋੜਾਂ ਵਿੱਚ ਹਨ। ਫ਼ੇਰ ਉਨ੍ਹਾਂ ਦੀਆਂ ਜ਼ਿੰਦਗੀਆਂ ਫ਼ਲਹੀਣ ਨਹੀਂ ਹੋਣਗੀਆਂ।

15 ਇੱਥੋਂ ਦੇ ਮੇਰੇ ਨਾਲ ਦੇ ਸਾਰੇ ਲੋਕ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੇ ਹਨ। ਉਨ੍ਹਾਂ ਲੋਕਾਂ ਨੂੰ ਸ਼ੁਭਕਾਮਨਾ ਦਿਉ ਜਿਹੜੇ ਨਿਹਚਾ ਵਿੱਚ ਸਾਨੂੰ ਪਿਆਰ ਕਰਦੇ ਹਨ। ਤੁਹਾਡੇ ਸਾਰਿਆਂ ਉੱਪਰ ਕਿਰਪਾ ਹੋਵੇ।

1 Put them in mind to be subject to principalities and powers, to obey magistrates, to be ready to every good work,

2 To speak evil of no man, to be no brawlers, but gentle, shewing all meekness unto all men.

3 For we ourselves also were sometimes foolish, disobedient, deceived, serving divers lusts and pleasures, living in malice and envy, hateful, and hating one another.

4 But after that the kindness and love of God our Saviour toward man appeared,

5 Not by works of righteousness which we have done, but according to his mercy he saved us, by the washing of regeneration, and renewing of the Holy Ghost;

6 Which he shed on us abundantly through Jesus Christ our Saviour;

7 That being justified by his grace, we should be made heirs according to the hope of eternal life.

8 This is a faithful saying, and these things I will that thou affirm constantly, that they which have believed in God might be careful to maintain good works. These things are good and profitable unto men.

9 But avoid foolish questions, and genealogies, and contentions, and strivings about the law; for they are unprofitable and vain.

10 A man that is an heretick after the first and second admonition reject;

11 Knowing that he that is such is subverted, and sinneth, being condemned of himself.

12 When I shall send Artemas unto thee, or Tychicus, be diligent to come unto me to Nicopolis: for I have determined there to winter.

13 Bring Zenas the lawyer and Apollos on their journey diligently, that nothing be wanting unto them.

14 And let ours also learn to maintain good works for necessary uses, that they be not unfruitful.

15 All that are with me salute thee. Greet them that love us in the faith. Grace be with you all. Amen.

16 It was written to Titus, ordained the first bishop of the church of the Cretians, from Nicopolis of Macedonia.

Tamil Indian Revised Version
மீண்டும் அவர்கள் குருடனைப் பார்த்து: உன் கண்களைத் திறந்தானே, அவனைக்குறித்து நீ என்ன சொல்லுகிறாய் என்றார்கள். அதற்கு அவன்: அவர் தீர்க்கதரிசி என்றான்.

Tamil Easy Reading Version
யூதர்கள் குருடனாயிருந்த அந்த மனிதனிடம் மீண்டும் கேட்டார்கள். “இயேசு உன்னைக் குணமாக்கினான். உன்னால் பார்க்க முடிகிறது. அவனைப்பற்றி நீ என்ன சொல்கிறாய்?” அந்த மனிதன் “அவர் ஒரு தீர்க்கதரிசி” என்றான்.

Thiru Viviliam
அவர்கள் பார்வையற்றிருந்தவரிடம், “உனக்குப் பார்வை அளித்த அந்த ஆளைக் குறித்து நீ என்ன சொல்கிறாய்?” என்று மீண்டும் கேட்டனர். “அவர் ஓர் இறைவாக்கினர்” என்றார் பார்வை பெற்றவர்.⒫

யோவான் 9:16யோவான் 9யோவான் 9:18

King James Version (KJV)
They say unto the blind man again, What sayest thou of him, that he hath opened thine eyes? He said, He is a prophet.

American Standard Version (ASV)
They say therefore unto the blind man again, What sayest thou of him, in that he opened thine eyes? And he said, He is a prophet.

Bible in Basic English (BBE)
Again they said to the blind man, What have you to say about him for opening your eyes? And he said, He is a prophet.

Darby English Bible (DBY)
They say therefore again to the blind [man], What dost thou say of him, that he has opened thine eyes? And he said, He is a prophet.

World English Bible (WEB)
Therefore they asked the blind man again, “What do you say about him, because he opened your eyes?” He said, “He is a prophet.”

Young’s Literal Translation (YLT)
They said to the blind man again, `Thou — what dost thou say of him — that he opened thine eyes?’

யோவான் John 9:17
மறுபடியும் அவர்கள் குருடனை நோக்கி: உன் கண்களைத் திறந்தானே, அவனைக்குறித்து நீ என்ன சொல்லுகிறாய் என்றார்கள். அதற்கு அவன்: அவர் தீர்க்கதரிசி என்றான்.
They say unto the blind man again, What sayest thou of him, that he hath opened thine eyes? He said, He is a prophet.

They
say
λέγουσινlegousinLAY-goo-seen
unto
the
blind
τῷtoh
man
τυφλῷtyphlōtyoo-FLOH
again,
πάλινpalinPA-leen
What
σὺsysyoo
sayest
Τίtitee
thou
λέγειςlegeisLAY-gees
of
περὶperipay-REE
him,
αὐτοῦautouaf-TOO
that
ὅτιhotiOH-tee
opened
hath
he
ἤνοιξενēnoixenA-noo-ksane
thine
σουsousoo
eyes?
τοὺςtoustoos

ὀφθαλμούςophthalmousoh-fthahl-MOOS
He
hooh
said,
δὲdethay
He
is
εἶπενeipenEE-pane

ὅτιhotiOH-tee
a
prophet.
Προφήτηςprophētēsproh-FAY-tase
ἐστίνestinay-STEEN