Zechariah 14
1 ਨਿਆਂ ਦਾ ਦਿਨ ਵੇਖ ਯਹੋਵਾਹ ਦੇ ਨਿਆਂ ਦਾ ਖਾਸ ਦਿਨ ਹੈ ਅਤੇ ਜਿਹੜਾ ਲੁੱਟ ਦਾ ਖਜ਼ਾਨਾ ਤੇਰੇ ਪਾਸ ਹੈ, ਤੇਰੇ ਸ਼ਹਿਰ ਵਿੱਚ ਵੰਡਿਆ ਜਾਵੇਗਾ।
2 ਮੈਂ ਸਾਰੇ ਰਾਜਾਂ ਨੂੰ ਕੌਮਾਂ ਨੂੰ ਯਰੂਸ਼ਲਮ ਦੇ ਵਿਰੁੱਧ ਲੜਨ ਲਈ ਇਕੱਠਿਆਂ ਕਰਾਂਗਾ। ਉਹ ਸ਼ਹਿਰ ਤੇ ਕਬਜ਼ਾ ਕਰਕੇ ਉਸ ਦੇ ਸਾਰੇ ਘਰ ਤਬਾਹ ਕਰ ਦੇਣਗੇ। ਔਰਤਾਂ ਨਾਲ ਜ਼ਬਰ ਜਨਾਹ ਹੋਵੇਗਾ ਅਤੇ ਅੱਧੀ ਕੌਮ ਬੰਦੀ ਬਣਾ ਲਿੱਤੀ ਜਾਵੇਗੀ। ਪਰ ਬਾਕੀ ਦੇ ਲੋਕ ਸ਼ਹਿਰ ਵਿੱਚੋਂ ਬਾਹਰ ਨਾ ਲਿਜਾਏ ਜਾਣਗੇ।
3 ਫ਼ਿਰ ਯਹੋਵਾਹ ਉਨ੍ਹਾਂ ਕੌਮਾਂ ਨਾਲ ਯੁੱਧ ਕਰਨ ਲਈ ਨਿਕਲੇਗਾ। ਇਹ ਅਸਲ ਲੜਾਈ ਹੋਵੇਗੀ।
4 ਉਸ ਵਕਤ, ਉਹ ਯਰੂਸ਼ਲਮ ਦੀ ਪੂਰਬੀ ਪਹਾੜੀ, ਜੈਤੂਨਾਂ ਦੇ ਪਰਬਤਾਂ ਉੱਪਰ ਖੜ੍ਹਾ ਹੋਵੇਗਾ ਅਤੇ ਪਰਬਤ ਵਿੱਚਕਾਰੋ ਪਾਟ ਜਾਵੇਗਾ। ਉਸਦਾ ਇੱਕ ਭਾਗ ਉੱਤਰ ਵੱਲ ਤੇ ਦੂਜਾ ਦੱਖਣ ਵੱਲ ਖਿਸੱਕ ਜਾਵੇਗਾ ਤੇ ਓੱਥੇ ਪੂਰਬ ਤੋਂ ਪੱਛਮ ਤੱਕ ਦੋ ਹਿਸਿਆਂ ਵਿੱਚ ਇੱਕ ਵੱਡੀ ਵਾਦੀ ਹੋਵੇਗੀ।
5 ਉਸ ਵਕਤ, ਤੁਸੀਂ ਮੇਰੇ ਪਹਾੜ ਦੀ ਵਾਦੀ ਵਿੱਚੋਂ ਨੱਸਣ ਦੀ ਕੋਸ਼ਿਸ਼ ਕਰੋਂਗੇ ਕਿਉਂ ਕਿ ਉਹ ਵਾਦੀ ਤੁਹਾਡੇ ਉੱਪਰ ਬੰਦ ਹੋ ਜਾਵੇਗੀ। ਤੁਸੀਂ ਨੱਸੋਗੇ ਜਿਵੇਂ ਯਹੂਦਾਹ ਦੇ ਰਾਜੇ ਉਜ਼ੀਯਾਹ ਦੇ ਸਮੇਂ ਵਿੱਚ ਭੂਚਾਲ ਆਉਣ ਤੇ ਨੱਸੇ ਸੀ। ਤਦ ਯਹੋਵਾਹ ਮੇਰਾ ਪਰਮੇਸ਼ੁਰ ਆਵੇਗਾ ਅਤੇ ਉਸ ਦੇ ਪਵਿੱਤਰ ਮਨੁੱਖ ਉਸ ਦੇ ਸੰਗ ਹੋਣਗੇ।
6 ਉਹ ਬੜਾ ਮਹੱਤਵਪੂਰਣ ਦਿਨ ਹੋਵੇਗਾ। ਉਸ ਖਾਸ ਦਿਨ ਨਾ ਕੋਈ ਰੌਸ਼ਨੀ, ਨਾ ਠੰਡ ਅਤੇ ਨਾ ਹੀ ਧੁੰਦ ਹੋਵੇਗੀ। ਇਹ ਤਾਂ ਯਹੋਵਾਹ ਹੀ ਜਾਣੇ ਕਿ ਕਿਵੇਂ, ਪਰ ਉਸ ਦਿਨ, ਨਾ ਦਿਨ ਹੋਵੇਗਾ ਤੇ ਨਾ ਰਾਤ ਅਤੇ ਜਿਵੇਂ ਅਕਸਰ ਸ਼ਾਮ ਵੇਲੇ ਹਨੇਰਾ ਛਾਉਂਦਾ ਹੈ ਉਸ ਵਕਤ ਵੀ ਹਨੇਰੇ ਦੀ ਬਜਾਇ ਰੌਸ਼ਨੀ ਰਹੇਗੀ।
7 ਉਸ ਵਕਤ, ਯਰੂਸ਼ਲਮ ਵਿੱਚ ਲਗਾਤਾਰ ਤਾਜ਼ਾ ਪਾਣੀ ਬਹੇਗਾ। ਝਰਨਾ ਫੁੱਟ ਕੇ ਬਿਖਰ ਜਾਵੇਗਾ। ਉਸ ਦਾ ਕੁਝ ਹਿੱਸਾ ਡੈਡ ਸੀ ਵੱਲ ਅਤੇ ਕੁਝ ਹਿੱਸਾ ਮੈਡੀਟ੍ਰੇਨੀਅਨ ਸਮੁੰਦਰ ਵੱਲ ਨੂੰ ਵਹੇਗਾ। ਪਾਣੀ ਗਰਮੀਆਂ ਦੌਰਾਨ ਅਤੇ ਸਰਦੀਆਂ ਦੌਰਾਨ ਵੀ ਵਗਦਾ ਰਹੇਗਾ।
8 ਉਸ ਵੇਲੇ ਯਹੋਵਾਹ ਹੀ ਸਾਰੀ ਦੁਨੀਆਂ ਦਾ ਪਾਤਸ਼ਾਹ ਹੋਵੇਗਾ। ਉਸ ਦਿਨ ਯਹੋਵਾਹ ਇੱਕ ਹੀ ਹੋਵੇਗਾ ਤੇ ਇੱਕ ਹੀ ਉਸਦਾ ਨਾਉਂ।
9 ਉਸ ਵਕਤ, ਯਰੂਸ਼ਲਮ ਦੁਆਲੇ ਦਾ ਸਾਰਾ ਇਲਾਕਾ ਨੇਜੇਵ ਵਿੱਚ ਗਬਾ ਤੋਂ ਰਿਂਮੋਨ ਤੀਕ ਅਗਬਾਹ ਦੇ ਉਜਾੜ ਵਾਂਗ ਹੋ ਜਾਵੇਗਾ। ਪਰ ਯਰੂਸ਼ਲਮ ਬਹੁਤ ਉੱਚਾ ਚੁੱਕਿਆ ਜਾਵੇਗਾ। ਇਹ ਬਿਨਯਾਮੀਨ ਦੇ ਫ਼ਾਟਕ ਤੋਂ ਪਹਿਲੇ ਫ਼ਾਟਕ (ਨੁਕਰ ਦੇ ਫ਼ਾਟਕ ) ਤੀਕ ਅਤੇ ਹਨਨੇਲ ਦੇ ਬੁਰਜ ਤੋਂ ਪਾਤਸ਼ਾਹ ਦੇ ਅੰਗੂਰੀ ਚੁਬੱਚਿਆਂ ਤੀਕ ਫ਼ਿਰ ਤੋਂ ਉਸਾਰਿਆ ਜਾਵੇਗਾ।
10 ਲੋਕ ਯਰੂਸ਼ਲਮ ’ਚ ਵਸ ਜਾਣਗੇ। ਉੱਥੇ ਉਨ੍ਹਾਂ ਦਾ ਨਾਸ ਕਰਨ ਲਈ ਕੋਈ ਵੈਰੀ ਨਹੀਂ ਆਵੇਗਾ। ਤਦ ਯਰੂਸ਼ਲਮ ਸੁਰੱਖਿਆਤ ਹੋਵੇਗਾ।
11 ਪਰ ਯਹੋਵਾਹ ਉਨ੍ਹਾਂ ਕੌਮਾਂ ਨੂੰ ਦੰਡ ਦੇਵੇਗਾ ਜਿਹੜੀਆਂ ਯਰੂਸ਼ਲਮ ਦੇ ਵਿਰੁੱਧ ਲੜੀਆਂ। ਉਹ ਉਨ੍ਹਾਂ ਦੇ ਖਿਲਾਫ਼ ਭਿਆਨਕ ਬਿਮਾਰੀ ਭੇਜੇਗਾ। ਉਨ੍ਹਾਂ ਦੇ ਜਿਉਂਦੇ ਜੀਅ ਉਨ੍ਹਾਂ ਦੀ ਚਮੜੀ ਗਲ-ਸੜ ਜਾਵੇਗੀ। ਉਨ੍ਹਾਂ ਦੀਆਂ ਅੱਖਾਂ, ਅੱਖਾਂ ਦੀਆਂ ਪੁਤਲੀਆਂ ਅੰਦਰ ਹੀ ਸੜ ਜਾਣਗੀਆਂ ਅਤੇ ਉਨ੍ਹਾਂ ਦੀ ਜੀਭ ਉਨ੍ਹਾਂ ਦੇ ਮੂੰਹ ’ਚ ਪਈ ਗਲ ਜਾਵੇਗੀ।
12 ਦੁਸ਼ਮਣ ਦੇ ਡਿਹਰੇ ਤੇ ਭਿਆਨਕ ਬਿਮਾਰੀ ਆਵੇਗੀ ਅਤੇ ਉਨ੍ਹਾਂ ਦੇ ਘੋੜਿਆਂ, ਖੱਚਰਾਂ, ਊਠਾਂ, ਗਧਿਆਂ ਅਤੇ ਸਾਰੇ ਪਸ਼ੂਆਂ ਨੂੰ ਇਹ ਬਿਮਾਰੀ ਘੇਰੇਗੀ। ਉਸ ਦਿਨ ਯਹੋਵਾਹ ਦੇ ਵੱਲੋਂ ਉਨ੍ਹਾਂ ਵਿੱਚ ਵੱਡੀ ਹਲਚਲ ਹੋਵੇਗੀ ਉਹ ਆਪੋ-ਆਪਣੇ ਗੁਆਂਢੀ ਦਾ ਹੱਥ ਫ਼ੜਨਗੇ ਅਤੇ ਉਨ੍ਹਾਂ ਦੇ ਹੱਥ ਆਪਣੇ ਗੁਆਂਢੀਆਂ ਦੇ ਵਿਰੁੱਧ ਉੱਠਣਗੇ। ਇੱਥੋਂ ਤੀਕ ਕਿ ਯਹੂਦਾਹ ਯਰੂਸ਼ਲਮ ਦਾ ਵਿਰੋਧ ਕਰੇਗਾ ਅਤੇ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਦਾ ਧਨ ਇਕੱਠਾ ਕੀਤਾ ਜਾਵੇਗਾ ਜਿਸ ਵਿੱਚ ਢੇਰ ਸਾਰਾ ਸੋਨਾ-ਚਾਂਦੀ ਅਤੇ ਵਸਤਰ ਹੋਣਗੇ।
13 ਕੁਝ ਲੋਕ ਜੋ ਯਰੂਸ਼ਲਮ ਨਾਲ ਲੜਨ ਆਏ ਉਨ੍ਹਾਂ ਵਿੱਚੋਂ ਕੁਝ ਬਚੇ ਰਹਿਣਗੇ ਅਤੇ ਉਹ ਹਰ ਸਾਲ ਪਾਤਸ਼ਾਹ, ਸਰਬ ਸ਼ਕਤੀਮਾਨ ਯਹੋਵਾਹ ਦੀ ਉਪਾਸਨਾ ਕਰਨ ਅਇਆ ਕਰਣਗੇ। ਅਤੇ ਉਹ ਹਰ ਵਰ੍ਹੇ ਡੇਰ੍ਹਿਆਂ ਦਾ ਪਰਬ ਮਨਾਉਣ ਆਇਆ ਕਰਣਗੇ।
14 ਅਤੇ ਜੇਕਰ ਉਹ ਲੋਕ ਇਵੇਂ ਨਾ ਕਰਨਗੇ ਤਾਂ ਯਹੋਵਾਹ ਸਰਬ ਸ਼ਕਤੀਮਾਨ ਉਨ੍ਹਾਂ ਦੇ ਥਾਵਾਂ ਤੇ ਸੋਕਾ ਪਾ ਦੇਵੇਗਾ।
15 ਜੇਕਰ ਮਿਸਰ ਦੇ ਘਰਾਣੇ ਵਿੱਚੋਂ ਡੇਰਿਆਂ ਦੇ ਪਰਬ ਤੇ ਕੋਈ ਮਨੁੱਖ ਹਰ ਸਾਲ ਨਾ ਜਾਵੇਗਾ ਤਾਂ ਯਹੋਵਾਹ ਵੈਰੀਆਂ ਦੀਆਂ ਕੌਮਾਂ ਵਾਂਗ ਉਨ੍ਹਾਂ ਉੱਪਰ ਵੀ ਭਿਆਨਕ ਬੀਮਾਰੀ ਲਿਆਵੇਗਾ।
16 ਉਹ ਮਿਸਰ ਲਈ ਸਜ਼ਾ ਹੋਵੇਗੀ ਅਤੇ ਬਾਕੀ ਉਨ੍ਹਾਂ ਲੋਕਾਂ ਲਈ ਵੀ ਜਿਹੜੇ ਡੇਰਿਆਂ ਦੇ ਪਰਬ ਨੂੰ ਮਨਾਉਣ ਨਹੀਂ ਜਾਣਗੇ।
17 ਉਸ ਵੇਲੇ, ਹਰ ਵਸਤੂ ਪਰਮੇਸ਼ੁਰ ਦੀ ਹੋਵੇਗੀ। ਇੱਥੋਂ ਤੀਕ ਕਿ ਉਨ੍ਹਾਂ ਘੋੜਿਆਂ ਦੀਆਂ ਘੰਟੀਆਂ ਉੱਪਰ ਵੀ ਇਹ ਲਿਖਿਆ ਹੋਵੇਗਾ, “ਯਹੋਵਾਹ ਲਈ ਪਵਿੱਤਰ।” ਯਹੋਵਾਹ ਦੇ ਮੰਦਰ ਦੀਆਂ ਦੇਗਾਂ ਉਨ੍ਹਾਂ ਕਟੋਰਿਆਂ ਵਾਂਗ ਹੋਣਗੀਆਂ ਜਿਹੜੀਆਂ ਜਗਵੇਦੀ ਦੇ ਅੱਗੇ ਹਨ।
18 ਅਸਲ ਵਿੱਚ, ਯਰੂਸ਼ਲਮ ਅਤੇ ਯਹੂਦਾਹ ਦੀ ਹਰ ਦੇਗ ਉੱਪਰ ਇਹ ਤਖਤੀ ਹੋਵੇਗੀ, “ਯਹੋਵਾਹ ਸਰਬ ਸ਼ਕਤੀਮਾਨ ਲਈ ਪਵਿੱਤਰ।” ਸਾਰੇ ਬਲੀਆਂ ਚੜ੍ਹਾਉਣ ਵਾਲੇ ਆਉਣਗੇ ਅਤੇ ਉਨ੍ਹਾਂ ਦੇਗਾਂ ਨੂੰ ਲੈ ਕੇ ਉਨ੍ਹਾਂ ਵਿੱਚ ‘ਉਹ ਆਪਣਾ ਖਾਸ ਭੋਜਨ’ ਪਕਾਉਣਗੇ। ਉਸ ਵੇਲੇ ਕੋਈ ਵੀ ਵਪਾਰੀ ਸਰਬ ਸ਼ਕਤੀਮਾਨ ਯਹੋਵਾਹ ਦੇ ਮੰਦਰ ਵਿੱਚ ਕੋਈ ਖਰੀਦ ਵੇਚ ਨਾ ਕਰੇਗਾ।
1 Behold, the day of the Lord cometh, and thy spoil shall be divided in the midst of thee.
2 For I will gather all nations against Jerusalem to battle; and the city shall be taken, and the houses rifled, and the women ravished; and half of the city shall go forth into captivity, and the residue of the people shall not be cut off from the city.
3 Then shall the Lord go forth, and fight against those nations, as when he fought in the day of battle.
4 And his feet shall stand in that day upon the mount of Olives, which is before Jerusalem on the east, and the mount of Olives shall cleave in the midst thereof toward the east and toward the west, and there shall be a very great valley; and half of the mountain shall remove toward the north, and half of it toward the south.
5 And ye shall flee to the valley of the mountains; for the valley of the mountains shall reach unto Azal: yea, ye shall flee, like as ye fled from before the earthquake in the days of Uzziah king of Judah: and the Lord my God shall come, and all the saints with thee.
6 And it shall come to pass in that day, that the light shall not be clear, nor dark:
7 But it shall be one day which shall be known to the Lord, not day, nor night: but it shall come to pass, that at evening time it shall be light.
8 And it shall be in that day, that living waters shall go out from Jerusalem; half of them toward the former sea, and half of them toward the hinder sea: in summer and in winter shall it be.
9 And the Lord shall be king over all the earth: in that day shall there be one Lord, and his name one.
10 All the land shall be turned as a plain from Geba to Rimmon south of Jerusalem: and it shall be lifted up, and inhabited in her place, from Benjamin’s gate unto the place of the first gate, unto the corner gate, and from the tower of Hananeel unto the king’s winepresses.
11 And men shall dwell in it, and there shall be no more utter destruction; but Jerusalem shall be safely inhabited.
12 And this shall be the plague wherewith the Lord will smite all the people that have fought against Jerusalem; Their flesh shall consume away while they stand upon their feet, and their eyes shall consume away in their holes, and their tongue shall consume away in their mouth.
13 And it shall come to pass in that day, that a great tumult from the Lord shall be among them; and they shall lay hold every one on the hand of his neighbour, and his hand shall rise up against the hand of his neighbour.
14 And Judah also shall fight at Jerusalem; and the wealth of all the heathen round about shall be gathered together, gold, and silver, and apparel, in great abundance.
15 And so shall be the plague of the horse, of the mule, of the camel, and of the ass, and of all the beasts that shall be in these tents, as this plague.
16 And it shall come to pass, that every one that is left of all the nations which came against Jerusalem shall even go up from year to year to worship the King, the Lord of hosts, and to keep the feast of tabernacles.
17 And it shall be, that whoso will not come up of all the families of the earth unto Jerusalem to worship the King, the Lord of hosts, even upon them shall be no rain.
18 And if the family of Egypt go not up, and come not, that have no rain; there shall be the plague, wherewith the Lord will smite the heathen that come not up to keep the feast of tabernacles.
19 This shall be the punishment of Egypt, and the punishment of all nations that come not up to keep the feast of tabernacles.
20 In that day shall there be upon the bells of the horses, HOLINESS UNTO THE LORD; and the pots in the Lord’s house shall be like the bowls before the altar.
21 Yea, every pot in Jerusalem and in Judah shall be holiness unto the Lord of hosts: and all they that sacrifice shall come and take of them, and seethe therein: and in that day there shall be no more the Canaanite in the house of the Lord of hosts.
1 Samuel 27 in Tamil and English
1 દાઉદે પોતાના મનમાં વિચાર કર્યો, “કોઈ દિવસ શાઉલ મને માંરી નાખશે, એટલે હું પલિસ્તીઓના પ્રદેશમાં નાસી જાઉં એ જ ઉત્તમ છે. તો શાઉલ માંરી આશા છોડી દેશે; અને આખા ઇસ્રાએલમાં માંરી શોધ કરવાનું માંડી વાળશે અને હું સુરક્ષિત રહી શકીશ.”
And David said in his heart, I shall now perish one day by the hand of Saul: there is nothing better for me than that I should speedily escape into the land of the Philistines; and Saul shall despair of me, to seek me any more in any coast of Israel: so shall I escape out of his hand.
2 આથી દાઉદ અને તેના 600 માંણસો ઊપડયા અને ગાથના રાજા માંઓખના પુત્ર આખીશ પાસે ચાલ્યા ગયા.
And David arose, and he passed over with the six hundred men that were with him unto Achish, the son of Maoch, king of Gath.
3 દાઉદ અને તેના માંણસો પોતપોતાનાં કુટુંબોની સાથે આખીશની પાસે ગાથમાં સ્થાયી થયા. દાઉદની સાથે તેની બે પત્નીઓ હતી: યિઝએલી અહીનોઆમ તથા નાબાલની વિધવા કામેર્લની અબીગાઈલ,
And David dwelt with Achish at Gath, he and his men, every man with his household, even David with his two wives, Ahinoam the Jezreelitess, and Abigail the Carmelitess, Nabal’s wife.
4 જયારે શાઉલને ખબર પડી કે દાઉદ ગાથમાં નાસી ગયો છે, ત્યારે તેણે તેને શોધવાનું છોડી દીધું.
And it was told Saul that David was fled to Gath: and he sought no more again for him.
5 દાઉદે આખીશને કહ્યું, “તમે જો માંરાથી પ્રસન્ન હોવ તો, મને ગ્રામ પ્રદેશના એકાદ નગરમાં એક જગ્યા આપો. હું તો માંત્ર એક સેવક છું તેથી માંરે આપ નામદાર સાથે પાટનગરમાં શા માંટે રહેવું જોઈએ?”
And David said unto Achish, If I have now found grace in thine eyes, let them give me a place in some town in the country, that I may dwell there: for why should thy servant dwell in the royal city with thee?
6 આથી તે દિવસે આખીશે તેને સિકલાગ આપ્યું; તેથી સિકલાગ આજ સુધી યહૂદાના રાજાની મિલકત છે.
Then Achish gave him Ziklag that day: wherefore Ziklag pertaineth unto the kings of Judah unto this day.
7 સોળ મહિના સુધી દાઉદ પલિસ્તીઓના હાથમાં રહ્યો.
And the time that David dwelt in the country of the Philistines was a full year and four months.
8 દાઉદ અને તેના માંણસો ગશૂરીઓ, ગિઝીર્ઓ, અને અમાંલેકીઓના પ્રદેશમાં ધાડ પાડવા નીકળી પડતા. એ લોકો જૂના જમાંનાથી શૂર અને મિસર સુધીના પ્રદેશમાં વસતા હતા.
And David and his men went up, and invaded the Geshurites, and the Gezrites, and the Amalekites: for those nations were of old the inhabitants of the land, as thou goest to Shur, even unto the land of Egypt.
9 દાઉદ કોઈ દેશ પર હુમલો કરતો ત્યારે ત્યાં સ્ત્રી કે પુરુષ કોઈને જીવતા જવા દેતો નહિ; ઘેટાં, બળદો, ગધેડાં, ઊંટ અને વસ્ત્રો સુદ્ધાં હરી લેતો અને પાછો આખીશ પાસે આવતો.
And David smote the land, and left neither man nor woman alive, and took away the sheep, and the oxen, and the asses, and the camels, and the apparel, and returned, and came to Achish.
10 આખીશ પૂછતો કે, “આજે તમે કયાં હુમલો કરવા જાવ છો?” અને દાઉદ કહેતો, “યહૂદાના દક્ષિણ પ્રદેશમાં,” અથવા “યરાહમએલીઓના દક્ષિણમાંના પ્રદેશમાં.” અથવા “કેનીઓના દક્ષિણમાંના પ્રદેશમાં.”
And Achish said, Whither have ye made a road to day? And David said, Against the south of Judah, and against the south of the Jerahmeelites, and against the south of the Kenites.
11 દાઉદ કદી કોઈ સ્ત્રીને કે પુરુષને જીવતાં ગાથ લાવતો નહિ, રખેને તેઓ દાઉદ અને તેનાં માંણસોની વિરુદ્ધ કહે કે, “દાઉદે આમ કર્યુ છે.”દાઉદ પલિસ્તીઓના પ્રદેશમાં રહ્યો; તે બધો સમય આ પ્રમાંણે જ કરતો.
And David saved neither man nor woman alive, to bring tidings to Gath, saying, Lest they should tell on us, saying, So did David, and so will be his manner all the while he dwelleth in the country of the Philistines.
12 આખીશને દાઉદ ઉપર વિશ્વાસ હતો, કારણ, તે એમ ધારતો કે, “તે એના લોકો ઇસ્રાએલમાં એવો અકારો થઈ પડયો છે કે, તે હંમેશા માંરો દાસ થઈને રહેશે.”
And Achish believed David, saying, He hath made his people Israel utterly to abhor him; therefore he shall be my servant for ever.