Zechariah 14:10 in Punjabi

Punjabi Punjabi Bible Zechariah Zechariah 14 Zechariah 14:10

Zechariah 14:10
ਉਸ ਵਕਤ, ਯਰੂਸ਼ਲਮ ਦੁਆਲੇ ਦਾ ਸਾਰਾ ਇਲਾਕਾ ਨੇਜੇਵ ਵਿੱਚ ਗਬਾ ਤੋਂ ਰਿਂਮੋਨ ਤੀਕ ਅਗਬਾਹ ਦੇ ਉਜਾੜ ਵਾਂਗ ਹੋ ਜਾਵੇਗਾ। ਪਰ ਯਰੂਸ਼ਲਮ ਬਹੁਤ ਉੱਚਾ ਚੁੱਕਿਆ ਜਾਵੇਗਾ। ਇਹ ਬਿਨਯਾਮੀਨ ਦੇ ਫ਼ਾਟਕ ਤੋਂ ਪਹਿਲੇ ਫ਼ਾਟਕ (ਨੁਕਰ ਦੇ ਫ਼ਾਟਕ ) ਤੀਕ ਅਤੇ ਹਨਨੇਲ ਦੇ ਬੁਰਜ ਤੋਂ ਪਾਤਸ਼ਾਹ ਦੇ ਅੰਗੂਰੀ ਚੁਬੱਚਿਆਂ ਤੀਕ ਫ਼ਿਰ ਤੋਂ ਉਸਾਰਿਆ ਜਾਵੇਗਾ।

Zechariah 14:9Zechariah 14Zechariah 14:11

Zechariah 14:10 in Other Translations

King James Version (KJV)
All the land shall be turned as a plain from Geba to Rimmon south of Jerusalem: and it shall be lifted up, and inhabited in her place, from Benjamin's gate unto the place of the first gate, unto the corner gate, and from the tower of Hananeel unto the king's winepresses.

American Standard Version (ASV)
All the land shall be made like the Arabah, from Geba to Rimmon south of Jerusalem; and she shall be lifted up, and shall dwell in her place, from Benjamin's gate unto the place of the first gate, unto the corner gate, and from the tower of Hananel unto the king's wine-presses.

Bible in Basic English (BBE)
And all the land will become like the Arabah, from Geba to Rimmon south of Jerusalem; and she will be lifted up and be living in her place; from the doorway of Benjamin to the place of the first doorway, to the doorway of the angle, and from the tower of Hananel to the king's wine-crushing places, men will be living in her.

Darby English Bible (DBY)
All the land from Geba to Rimmon south of Jerusalem shall be turned as the Arabah; and [Jerusalem] shall be lifted up, and shall dwell in her own place, from Benjamin's gate unto the place of the first gate, unto the corner-gate, and from the tower of Hananeel unto the king's winepresses.

World English Bible (WEB)
All the land will be made like the Arabah, from Geba to Rimmon south of Jerusalem; and she will be lifted up, and will dwell in her place, from Benjamin's gate to the place of the first gate, to the corner gate, and from the tower of Hananel to the king's wine-presses.

Young's Literal Translation (YLT)
Changed is all the land as a plain, From Gebo to Rimmon, south of Jerusalem, And she hath been high, and hath dwelt in her place, Even from the gate of Benjamin To the place of the first gate, unto the front gate, And from the tower of Hananeel, Unto the wine-vats of the king.

All
יִסּ֨וֹבyissôbYEE-sove
the
land
כָּלkālkahl
shall
be
turned
הָאָ֤רֶץhāʾāreṣha-AH-rets
plain
a
as
כָּעֲרָבָה֙kāʿărābāhka-uh-ra-VA
from
Geba
מִגֶּ֣בַעmiggebaʿmee-ɡEH-va
Rimmon
to
לְרִמּ֔וֹןlĕrimmônleh-REE-mone
south
נֶ֖גֶבnegebNEH-ɡev
of
Jerusalem:
יְרֽוּשָׁלִָ֑םyĕrûšālāimyeh-roo-sha-la-EEM
up,
lifted
be
shall
it
and
וְֽרָאֲמָה֩wĕrāʾămāhveh-ra-uh-MA
and
inhabited
וְיָשְׁבָ֨הwĕyošbâveh-yohsh-VA
place,
her
in
תַחְתֶּ֜יהָtaḥtêhātahk-TAY-ha
from
Benjamin's
לְמִשַּׁ֣עַרlĕmiššaʿarleh-mee-SHA-ar
gate
בִּנְיָמִ֗ןbinyāminbeen-ya-MEEN
unto
עַדʿadad
place
the
מְק֞וֹםmĕqômmeh-KOME
of
the
first
שַׁ֤עַרšaʿarSHA-ar
gate,
הָֽרִאשׁוֹן֙hāriʾšônha-ree-SHONE
unto
עַדʿadad
corner
the
שַׁ֣עַרšaʿarSHA-ar
gate,
הַפִּנִּ֔יםhappinnîmha-pee-NEEM
and
from
the
tower
וּמִגְדַּ֣לûmigdaloo-meeɡ-DAHL
Hananeel
of
חֲנַנְאֵ֔לḥănanʾēlhuh-nahn-ALE
unto
עַ֖דʿadad
the
king's
יִקְבֵ֥יyiqbêyeek-VAY
winepresses.
הַמֶּֽלֶךְ׃hammelekha-MEH-lek

Cross Reference

Zechariah 12:6
ਉਸ ਵਕਤ, ਮੈਂ ਯਹੂਦਾਹ ਘਰਾਣੇ ਦੇ ਆਗੂਆਂ ਨੂੰ ਜੰਗਲ ਵਿੱਚ ਬਲਦੀ ਅੱਗ ਵਾਂਗ ਠਹਿਰਾਵਾਂਗਾ ਅਤੇ ਉਹ ਆਪਣੇ ਦੁਸ਼ਮਣਾਂ ਨੂੰ ਜਿਵੇਂ ਅੱਗ ਤੂੜੀ ਨੂੰ ਸਾੜਦੀ ਹੈ ਤਬਾਹ ਕਰ ਦੇਣਗੇ। ਉਹ ਆਪਣੇ ਦੁਆਲੇ ਦੇ ਦੁਸ਼ਮਣਾਂ ਨੂੰ ਖਤਮ ਕਰ ਦੇਣਗੇ। ਅਤੇ ਯਰੂਸ਼ਲਮ ਵਿੱਚ, ਲੋਕ ਚੈਨ ਨਾਲ ਬੈਠ ਕੇ ਸੁੱਖ ਦਾ ਸਾਹ ਲੈਣਗੇ।”

Jeremiah 37:13
ਪਰ ਜਦੋਂ ਯਿਰਮਿਯਾਹ ਯਰੂਸ਼ਲਮ ਦੇ ਬਿਨਯਾਮੀਨ ਦਰਵਾਜ਼ੇ ਤੇ ਅਪੜਿਆ ਤਾਂ ਗਾਰਦ ਦੇ ਕਪਤਾਨ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਕਪਤਾਨ ਦਾ ਨਾਮ ਯਿਰੀਯਾਹ ਸੀ। ਯਿਰੀਯਾਹ ਸ਼ਲਮਯਾਹ ਦਾ ਪੁੱਤਰ ਸੀ। ਸ਼ਲਮਯਾਹ ਹਨਨਯਾਹ ਦਾ ਪੁੱਤਰ ਸੀ। ਇਸ ਲਈ ਕਪਤਾਨ ਯਿਰੀਯਾਹ ਨੇ ਯਿਰਮਿਯਾਹ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਆਖਿਆ, “ਯਿਰਮਿਯਾਹ ਤੂੰ ਸਾਨੂੰ ਛੱਡ ਕੇ ਬਾਬਲ ਵਾਲਿਆਂ ਨਾਲ ਰਲਣ ਲਈ ਜਾ ਰਿਹਾ ਹੈਂ।”

Jeremiah 30:18
ਯਹੋਵਾਹ ਆਖਦਾ ਹੈ: “ਹੁਣ ਯਾਕੂਬ ਦੇ ਬੰਦੇ ਬੰਦੀ ਨੇ। ਪਰ ਉਹ ਵਾਪਸ ਪਰਤ ਕੇ ਆਉਣਗੇ। ਅਤੇ ਮੈਂ ਯਾਕੂਬ ਦੇ ਮਕਾਨਾਂ ਉੱਤੇ ਤਰਸ ਕਰਾਂਗਾ। ਸ਼ਹਿਰ ਹੁਣ ਸਿਰਫ਼ ਖੰਡਰਾਂ ਨਾਲ ਢੱਕੀ ਹੋਈ ਸੱਖਣੀ ਪਹਾੜੀ ਹੀ ਹੈ। ਪਰ ਸ਼ਹਿਰ ਨੂੰ ਇਸਦੀ ਪਹਾੜੀ ਉੱਤੇ ਉਸਾਰਿਆ ਜਾਵੇਗਾ। ਅਤੇ ਪਾਤਸ਼ਾਹ ਦੇ ਮਹਿਲ ਨੂੰ ਉਸਾਰਿਆ ਜਾਵੇਗਾ, ਜਿੱਥੇ ਇਸ ਨੂੰ ਹੋਣਾ ਚਾਹੀਦਾ ਹੈ।

1 Kings 15:22
ਫ਼ਿਰ ਆਸਾ ਪਾਤਸ਼ਾਹ ਨੇ ਸਾਰੇ ਯਹੂਦਾਹ ਨੂੰ ਇਹ ਹੁਕਮ ਦਿੱਤਾ। ਸਭ ਲੋਕਾਂ ਨੂੰ ਸੁਣਾਇਆ ਕੋਈ ਬਾਕੀ ਨਾ ਰਿਹਾ ਤਾਂ ਉਹ ਰਾਮਾਹ ਨੂੰ ਸਾਰੇ ਪੱਥਰ ਤੇ ਲੱਕੜਾਂ ਲੈ ਕੇ ਤੁਰ ਪਏ ਜਿਸ ਨਾਲ ਬਆਸ਼ਾ ਉਸ ਸ਼ਹਿਰ ਨੂੰ ਮਜ਼ਬੂਤ ਬਣਾ ਰਿਹਾ ਸੀ। ਉਹ ਸਾਰਾ ਸਮਾਨ ਬਿਨਯਾਮੀਨ ਵਿੱਚ ਗ਼ਬਾ ਅਤੇ ਮਿਸਫ਼ਾਹ ਵਿੱਚ ਲੈ ਆਏ। ਤਦ ਆਸਾ ਪਾਤਸ਼ਾਹ ਨੇ ਉਨ੍ਹਾਂ ਦੋ ਸ਼ਹਿਰਾਂ ਨੂੰ ਮਜ਼ਬੂਤ ਬਣਾਇਆ।

Joshua 15:32
ਲਬਾਓਥ, ਸ਼ਿਲਹਿਮ, ਅਯਿਨ ਅਤੇ ਰਿੰਮੋਨ। ਕੁੱਲ ਮਿਲਾ ਕੇ ਉੱਥੇ ਉਨ੍ਹਾਂ ਦੇ ਸਾਰੇ ਖੇਤਾਂ ਸਮੇਤ 29 ਕਸਬੇ ਸਨ।

Judges 20:45
ਬਿਯਾਮੀਨ ਦੀ ਫ਼ੌਜ ਪਿੱਛੇ ਮੁੜ ਪਈ ਅਤੇ ਮਾਰੂਥਲ ਵੱਲ ਭੱਜੀ। ਉਹ ਰਿਮੋਨ ਦੀ ਚੱਟਾਨ ਨਾਮ ਦੇ ਸਥਾਨ ਵੱਲ ਭੱਜੇ। ਪਰ ਇਸਰਾਏਲ ਦੀ ਫ਼ੌਜ ਨੇ ਸੜਕਾਂ ਉੱਤੇ ਬਿਨਯਮੀਨ ਦੇ 5,000 ਸਿਪਾਹੀ ਮਾਰ ਦਿੱਤੇ। ਉਨ੍ਹਾਂ ਨੇ ਬਿਨਯਾਮੀਨ ਦੇ ਬੰਦਿਆਂ ਦਾ ਪਿੱਛਾ ਕਰਨਾ ਜਾਰੀ ਰੱਖਿਆ। ਉਨ੍ਹਾਂ ਨੇ ਉਨ੍ਹਾਂ ਦਾ ਪਿੱਛਾ ਦੂਰ ਗਿਦੋਮ ਨਾਮ ਦੇ ਸਥਾਨ ਤੱਕ ਕੀਤਾ। ਇਸਰਾਏਲ ਦੀ ਫ਼ੌਜ ਨੇ ਉਸ ਥਾਂ ਉੱਤੇ ਬਿਨਯਾਮੀਨ ਦੇ ਹੋਰ 2,000 ਬੰਦੇ ਮਾਰ ਦਿੱਤੇ।

Judges 20:47
ਪਰ ਬਿਨਯਾਮੀਨ ਦੇ 600 ਬੰਦੇ ਮਾਰੂਥਲ ਵਿੱਚ ਭੱਜ ਗਏ। ਉਹ ਰਿੰਮੋਨ ਦੀ ਚੱਟਾਨ ਨਾਮ ਦੇ ਸਥਾਨ ਉੱਤੇ ਗਏ ਅਤੇ ਉੱਥੇ ਚਾਰ ਮਹੀਨੇ ਠਹਿਰੇ ਰਹੇ।

Nehemiah 3:1
ਕੰਧ ਦੇ ਉਸਾਰੀਏ ਪ੍ਰਧਾਨ ਜਾਜਕ ਦਾ ਨਾਂ ਅਲਯਾਸ਼ੀਬ ਸੀ। ਅਲਯਾਸ਼ੀਬ ਅਤੇ ਉਸ ਦੇ ਭਰਾਵਾਂ ਨੇ ਜੋ ਕਿ ਜਾਜਕ ਸਨ, ਭੇਡ ਫਾਟਕ ਬਣਾਇਆ ਅਤੇ ਇਸ ਨੂੰ ਸਮਰਪਿਤ ਕੀਤਾ। ਉਨ੍ਹਾਂ ਨੇ ਇਸ ਤੇ ਬੂਹੇ ਲਾਏ। ਉਨ੍ਹਾਂ ਨੇ ਸੌਆਂ ਦੇ ਬੁਰਜ ਤੋਂ ਲੈ ਕੇ ਹਨਨੇਲ ਦੇ ਥੰਮ ਤੀਕ ਯਰੂਸ਼ਲਮ ਦੀ ਕੰਧ ਤੇ ਕੰਮ ਕੀਤਾ ਅਤੇ ਇਸ ਨੂੰ ਸਮਰਪਿਤ ਕੀਤਾ।

Jeremiah 38:7
ਪਰ ਅਬਦ-ਮਲਕ ਨਾਂ ਦੇ ਇੱਕ ਬੰਦੇ ਨੇ ਸੁਣਿਆ ਕਿ ਉਨ੍ਹਾਂ ਅਧਿਕਾਰੀਆਂ ਨੇ ਯਿਰਮਿਯਾਹ ਨੂੰ ਟੋਏ ਵਿੱਚ ਸੁੱਟ ਦਿੱਤਾ ਹੈ। ਅਬਦ-ਮਲਕ ਇਬੋਪੀਆ ਦਾ ਵਸਨੀਕ ਸੀ ਅਤੇ ਰਾਜ ਮਹਿਲ ਦਾ ਇੱਕ ਹੀਜੜਾ ਸੀ। ਰਾਜਾ ਸਿਦਕੀਯਾਹ ਬਿਨਯਾਮੀਨ ਦਰਵਾਜ਼ੇ ਤੇ ਬੈਠਾ ਹੋਇਆ ਸੀ। ਇਸ ਲਈ ਅਬਦ-ਮਲਕ ਰਾਜ ਮਹਿਲ ਵਿੱਚੋਂ ਨਿਕਲ ਕੇ ਰਾਜੇ ਨਾਲ ਗੱਲ ਕਰਨ ਲਈ ਉਸ ਦਰਵਾਜ਼ੇ ਉੱਤੇ ਆਇਆ।

Zechariah 2:4
ਉਸ ਨੇ ਉਸ ਨੂੰ ਕਿਹਾ, “ਨੱਸ ਕੇ ਜਾ ਅਤੇ ਉਸ ਨੌਜੁਆਨ ਨੂੰ ਆਖ ਕਿ ਯਰੂਸ਼ਲਮ ਇੰਨਾ ਵਿਸ਼ਾਲ ਹੈ ਕਿ ਨਾਪਿਆ ਨਾ ਜਾਵੇਗਾ ਉਸ ਨੂੰ ਇਹ ਗੱਲਾਂ ਆਖ: ‘ਯਰੂਸ਼ਲਮ ਬਿਨਾ ਚਾਰ ਦੀਵਾਰੀ ਦਾ ਸ਼ਹਿਰ ਹੋਵੇਗਾ। ਕਿਉਂ ਕਿ ਇੱਥੇ ਵਸਣ ਨੂੰ ਅਨੇਕਾਂ ਮਨੁੱਖ ਅਤੇ ਪਸ਼ੂ ਹੋਣਗੇ।’

Luke 3:4
ਜਿਵੇਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: “ਉਜਾੜ ਵਿੱਚ ਇੱਕ ਅਵਾਜ਼ ਹੋਕਾ ਦੇ ਰਹੀ ਹੈ: ‘ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ ਉਸ ਦੇ ਮਾਰਗ ਨੂੰ ਸਿੱਧਾ ਕਰੋ।

Zechariah 4:6
ਉਸ ਆਖਿਆ, “ਇਹ ਯਹੋਵਾਹ ਦਾ ਜ਼ਰੁੱਬਾਬਲ ਲਈ ਬਚਨ ਹੈ ਕਿ, ‘ਤੇਰੇ ਲਈ ਮਦਦ ਤੇਰੇ ਆਪਣੇ ਬਲ ਜਾਂ ਸ਼ਕਤੀ ਤੋਂ ਨਾ ਹੋਵੇਗੀ ਸਗੋਂ ਤੇਰੇ ਲਈ ਮੇਰਾ ਆਤਮਾ ਮਦਦ ਕਰੇਗਾ।’ ਸਰਬ-ਸ਼ਕਤੀਮਾਨ ਯਹੋਵਾਹ ਨੇ ਇਹ ਬਚਨ ਆਖੇ।

Amos 9:11
ਪਰਮੇਸ਼ੁਰ ਦਾ ਰਾਜ ਮੋੜਨ ਦਾ ਇਕਰਾਰ “ਦਾਊਦ ਦਾ ਤੰਬੂ ਡਿੱਗੇਗਾ ਪਰ ਉਸ ਵਕਤ, ਮੈਂ ਇਸਦੀਆਂ ਟੁੱਟੀਆਂ ਕੰਧਾਂ ਦੀ ਮੁਰੰਮਤ ਕਰਾਂਗਾ ਅਤੇ ਇਸਦੇ ਖੰਡਰਾਂ ਦਾ ਪੁਨਰ-ਨਿਰਮਾਣ ਕਰਾਂਗਾ ਅਤੇ ਇਨ੍ਹਾਂ ਨੂੰ ਪਹਿਲਾਂ ਦੀ ਤਰ੍ਹਾਂ ਬਣਾ ਦਿਆਂਗਾ।

Judges 21:13
ਫ਼ੇਰ ਇਸਰਾਏਲ ਦੇ ਲੋਕਾਂ ਨੇ ਬਿਨਯਾਮੀਨ ਦੇ ਲੋਕਾਂ ਨੂੰ ਇੱਕ ਸੁਨੇਹਾ ਘਲਿਆ। ਉੱਨ੍ਹਾਂ ਨੇ ਬਿਨਯਾਮੀਨ ਦੇ ਬੰਦਿਆਂ ਨਾਲ ਅਮਨ ਦੀ ਪੇਸ਼ਕਸ਼ ਕੀਤੀ। ਬਿਨਯਾਮੀਨ ਦੇ ਆਦਮੀ ਰਿੰਮੋਨ ਦੀ ਚੱਟਾਨ ਦੇ ਸਥਾਨ ਉੱਤੇ ਸਨ।

1 Chronicles 4:32
ਇਨ੍ਹਾਂ ਸ਼ਹਿਰਾਂ ਦੇ ਨੇੜੇ ਦੇ ਪੰਜ ਪਿੰਡ ਸਨ: ਏਟਾਮ, ਆਯਿਨ, ਰਿੰਮੋਨ, ਤੋਂਕਨ ਅਤੇ ਆਸ਼ਾਨ।

1 Chronicles 6:77
ਬਾਕੀ ਦੇ ਲੇਵੀ ਲੋਕ ਮਰਾਰੀ ਗੋਤ ਤੋਂ ਸਨ ਤੇ ਉਨ੍ਹਾਂ ਲਈ ਜ਼ਬੁਲੂਨ ਦੇ ਗੋਤ ਤੋਂ ਰਿੰਮੋਨ ਅਤੇ ਤਾਬੋਰ ਨਗਰ ਅਤੇ ਉਸ ਦੀਆਂ ਸ਼ਾਮਲਾਤਾਂ ਉਨ੍ਹਾਂ ਨੂੰ ਮਿਲੀਆਂ।

2 Chronicles 25:23
ਯਹੋਆਸ਼ ਨੇ ਅਮਸਯਾਹ ਨੂੰ ਬੈਤ-ਸ਼ਮਸ਼ ਵਿੱਚ ਫ਼ੜ ਲਿਆ ਅਤੇ ਉਸ ਨੂੰ ਯਰੂਸ਼ਲਮ ਲੈ ਗਿਆ। (ਅਮਸਯਾਹ ਜੋ ਅਹਜ਼ਯਾਹ ਦਾ ਪੋਤਾ ਅਤੇ ਯੋਆਸ਼ ਦਾ ਪੁੱਤਰ ਸੀ।) ਯਹੋਆਸ਼ ਨੇ ਯਰੂਸ਼ਲਮ ਦੀ ਦੀਵਾਰ ਇਫ਼ਰਾਈਮ ਦੇ ਫ਼ਾਟਕ ਤੋਂ ਲੈ ਕੇ ਖੂੰਜੇ ਵਾਲੇ ਫ਼ਾਟਕ ਤੀਕ 400 ਹੱਥ ਢਾਹ ਦਿੱਤੀ।

Nehemiah 12:39
ਫ਼ੇਰ ਉਹ ਇਨ੍ਹਾਂ ਫ਼ਾਟਕਾਂ ਵੱਲ ਨੂੰ ਗਏ: ਅਫ਼ਰਾਈਮੀ ਫ਼ਾਟਕ ਤੋਂ ਪੁਰਾਣੇ ਫ਼ਾਟਕ ਤੱਕ ਤੇ ਫ਼ਿਰ ਮੱਛੀ ਫ਼ਾਟਕ ਨੂੰ। ਫ਼ੇਰ ਓਬੋਁ ਉਹ ਹਨਨੇਲ ਦੇ ਬੁਰਜ ਤੀਕ ਅਤੇ ਸੈਕੜੇ ਦੇ ਬੁਰਜ ਤੀਕ ਗਏ। ਇੰਝ, ਉਹ ਭੇਡਾਂ ਦੇ ਫ਼ਾਟਕ ਜਿੰਨੀ ਦੂਰ ਗਏ ਅਤੇ ਦਰਬਾਨ ਫ਼ਾਟਕ ਕੋਲ ਆਕੇ ਰੁਕੇ।

Isaiah 2:2
ਆਖਰੀ ਦਿਨਾਂ ਵਿੱਚ, ਯਹੋਵਾਹ ਦੇ ਮੰਦਰ ਵਾਲਾ ਪਰਬਤ ਸਭ ਤੋਂ ਉੱਚੇ ਪਹਾੜਾਂ ਤੇ ਹੋਵੇਗਾ। ਇਸ ਨੂੰ ਸਾਰੀਆਂ ਪਹਾੜੀਆਂ ਤੋਂ ਉੱਚਾ ਕਰ ਦਿੱਤਾ ਜਾਵੇਗਾ। ਸਮੂਹ ਕੌਮਾਂ ਦੇ ਲੋਕਾਂ ਦੀ ਇੱਕਸਾਰ ਭੀੜ ਉੱਥੇ ਜਾ ਰਹੀ ਹੋਵੇਗੀ।

Isaiah 10:29
ਫ਼ੌਜ ਨਦੀ ਨੂੰ “ਚੌਰਾਹੇ” (ਰਾਮਾਹ) ਦੇ ਸਥਾਨ ਉੱਤੇ ਪਾਰ ਕਰੇਗੀ। ਫ਼ੌਜ ਗਬਾ ਵਿਖੇ ਸੌਵੇਂਗੀ। ਰਾਮਾਹ ਭੈਭੀਤ ਹੋ ਜਾਵੇਗਾ। ਸਾਉਲ ਦੇ ਗਿਬਿਆਹ ਤੋਂ ਲੋਕ ਭੱਜ ਜਾਣਗੇ।

Isaiah 40:3
ਸੁਣੋ, ਕੋਈ ਬੰਦਾ ਸ਼ੋਰ ਮਚਾ ਰਿਹਾ ਹੈ! “ਯਹੋਵਾਹ ਲਈ ਮਾਰੂਬਲ ਅੰਦਰ ਰਸਤਾ ਬਣਾਓ! ਸਾਡੇ ਪਰਮੇਸ਼ੁਰ ਲਈ ਮਾਰੂਬਲ ਦੀ ਸੜਕ ਪੱਧਰੀ ਕਰ ਦਿਓ!

Jeremiah 31:38
ਨਵਾਂ ਯਰੂਸ਼ਲਮ ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “ਉਹ ਦਿਨ ਆ ਰਹੇ ਹਨ ਜਦੋਂ ਯਰੂਸ਼ਲਮ ਦੇ ਸ਼ਹਿਰ ਨੂੰ ਯਹੋਵਾਹ ਲਈ ਫ਼ੇਰ ਉਸਾਰਿਆ ਜਾਵੇਗਾ। ਸਾਰੇ ਸ਼ਹਿਰ ਨੂੰ ਫ਼ੇਰ ਉਸਾਰਿਆ ਜਾਵੇਗਾ-ਹਨਨੇਲ ਦੇ ਮੀਨਾਰ ਤੋਂ ਲੈ ਕੇ ਨੁਕਰ ਦੇ ਦਰਵਾਜ਼ੇ ਤੀਕ।

Joshua 21:17
ਉਨ੍ਹਾਂ ਨੇ ਹਾਰੂਨ ਦੇ ਉੱਤਰਾਧਿਕਾਰੀਆਂ ਨੂੰ ਉਹ ਸ਼ਹਿਰ ਵੀ ਦਿੱਤੇ ਜਿਹੜੇ ਬਿਨਯਾਮੀਨ ਦੇ ਪਰਿਵਾਰ-ਸਮੂਹ ਦੀ ਮਾਲਕੀ ਹੇਠਾਂ ਸਨ ਇਹ ਸ਼ਹਿਰ ਸਨ ਗਿਬਓਨ, ਗਬਾ,