Index
Full Screen ?
 
Job 11:19 in Telugu

Job 11:19 Telugu Bible Job Job 11

Job 11:19
ఎవరి భయములేకుండ నీవు పండుకొందువు అనేకులు నీతో విన్నపములు చేసెదరు.

Psalm 67 in Tamil and English

0
To the chief Musician on Neginoth, A Psalm or Song.

1 ਨਿਰਦੇਸ਼ਕ ਲਈ: ਸਾਜ਼ਾਂ ਨਾਲ ਉਸਤਤਿ ਦਾ ਇੱਕ ਗੀਤ। ਹੇ ਪਰਮੇਸ਼ੁਰ, ਮੇਰੇ ਉੱਪਰ ਮਿਹਰ ਰੱਖੋ ਅਤੇ ਮੈਨੂੰ ਅਸੀਸ ਦਿਉ। ਮਿਹਰ ਕਰਕੇ ਸਾਨੂੰ ਪ੍ਰਵਾਨ ਕਰੋ।
God be merciful unto us, and bless us; and cause his face to shine upon us; Selah.

2 ਪਰਮੇਸ਼ੁਰ, ਮੈਨੂੰ ਉਮੀਦ ਹੈ ਕਿ ਧਰਤੀ ਦਾ ਹਰ ਬੰਦਾ ਤੁਹਾਡੇ ਬਾਰੇ ਜਾਣ ਲੈਂਦਾ ਹੈ, ਹਰ ਕੌਮ ਨੂੰ ਵੇਖਣ ਦਿਉ ਕਿ ਤੁਸੀਂ ਲੋਕਾਂ ਨੂੰ ਕਿਵੇਂ ਬਚਾਉਂਦੇ ਹੋ।
That thy way may be known upon earth, thy saving health among all nations.

3 ਹੇ ਪਰਮੇਸ਼ੁਰ, ਲੋਕ ਤੈਨੂੰ ਮਹਿਮਾਮਈ ਕਰਨ। ਸਮੂਹ ਲੋਕ ਤੇਰੀ ਉਪਾਸਨਾ ਕਰਨ।
Let the people praise thee, O God; let all the people praise thee.

4 ਸਾਰੀਆਂ ਕੌਮਾਂ ਆਨੰਦ ਮਨਾਉਣ ਅਤੇ ਖੁਸ਼ ਹੋਣ। ਕਿਉਂਕਿ ਤੁਸੀਂ ਲੋਕਾਂ ਦਾ ਨਿਆਂ ਬੇਲਾਗ ਕਰਦੇ ਹੋਂ। ਤੁਸੀਂ ਸਾਰੀਆਂ ਕੌਮਾਂ ਉੱਤੇ ਸ਼ਾਸਨ ਕਰਦੇ ਹੋਂ।
O let the nations be glad and sing for joy: for thou shalt judge the people righteously, and govern the nations upon earth. Selah.

5 ਹੇ ਪਰਮੇਸ਼ੁਰ, ਲੋਕ ਤੇਰੀ ਉਸਤਤਿ ਕਰਨ। ਸਾਰੇ ਲੋਕ ਤੈਨੂੰ ਸੁਲਾਉਣ।

6 ਪਰਮੇਸ਼ੁਰ, ਸਾਡੇ ਪਰਮੇਸ਼ੁਰ, ਸਾਨੂੰ ਅਸੀਸ ਦਿਉ, ਸਾਡੀ ਧਰਤੀ ਉੱਤੇ ਵੱਡੀ ਫ਼ਸਲ ਉਗਾਉ।
Then shall the earth yield her increase; and God, even our own God, shall bless us.

7 ਪਰਮੇਸ਼ੁਰ ਸਾਨੂੰ ਅਸੀਸ ਦੇਵੇ। ਅਤੇ ਸਾਰੀ ਧਰਤੀ ਦੇ ਲੋਕ ਡਰਨ ਅਤੇ ਪਰਮੇਸ਼ੁਰ ਦਾ ਆਦਰ ਕਰਨ।
God shall bless us; and all the ends of the earth shall fear him.

Also
thou
shalt
lie
down,
וְֽ֭רָבַצְתָּwĕrābaṣtāVEH-ra-vahts-ta
and
none
וְאֵ֣יןwĕʾênveh-ANE
afraid;
thee
make
shall
מַחֲרִ֑ידmaḥărîdma-huh-REED
yea,
many
וְחִלּ֖וּwĕḥillûveh-HEE-loo
shall
make
suit
פָנֶ֣יךָpānêkāfa-NAY-ha
unto
thee.
רַבִּֽים׃rabbîmra-BEEM

Psalm 67 in Tamil and English

0
To the chief Musician on Neginoth, A Psalm or Song.

1 ਨਿਰਦੇਸ਼ਕ ਲਈ: ਸਾਜ਼ਾਂ ਨਾਲ ਉਸਤਤਿ ਦਾ ਇੱਕ ਗੀਤ। ਹੇ ਪਰਮੇਸ਼ੁਰ, ਮੇਰੇ ਉੱਪਰ ਮਿਹਰ ਰੱਖੋ ਅਤੇ ਮੈਨੂੰ ਅਸੀਸ ਦਿਉ। ਮਿਹਰ ਕਰਕੇ ਸਾਨੂੰ ਪ੍ਰਵਾਨ ਕਰੋ।
God be merciful unto us, and bless us; and cause his face to shine upon us; Selah.

2 ਪਰਮੇਸ਼ੁਰ, ਮੈਨੂੰ ਉਮੀਦ ਹੈ ਕਿ ਧਰਤੀ ਦਾ ਹਰ ਬੰਦਾ ਤੁਹਾਡੇ ਬਾਰੇ ਜਾਣ ਲੈਂਦਾ ਹੈ, ਹਰ ਕੌਮ ਨੂੰ ਵੇਖਣ ਦਿਉ ਕਿ ਤੁਸੀਂ ਲੋਕਾਂ ਨੂੰ ਕਿਵੇਂ ਬਚਾਉਂਦੇ ਹੋ।
That thy way may be known upon earth, thy saving health among all nations.

3 ਹੇ ਪਰਮੇਸ਼ੁਰ, ਲੋਕ ਤੈਨੂੰ ਮਹਿਮਾਮਈ ਕਰਨ। ਸਮੂਹ ਲੋਕ ਤੇਰੀ ਉਪਾਸਨਾ ਕਰਨ।
Let the people praise thee, O God; let all the people praise thee.

4 ਸਾਰੀਆਂ ਕੌਮਾਂ ਆਨੰਦ ਮਨਾਉਣ ਅਤੇ ਖੁਸ਼ ਹੋਣ। ਕਿਉਂਕਿ ਤੁਸੀਂ ਲੋਕਾਂ ਦਾ ਨਿਆਂ ਬੇਲਾਗ ਕਰਦੇ ਹੋਂ। ਤੁਸੀਂ ਸਾਰੀਆਂ ਕੌਮਾਂ ਉੱਤੇ ਸ਼ਾਸਨ ਕਰਦੇ ਹੋਂ।
O let the nations be glad and sing for joy: for thou shalt judge the people righteously, and govern the nations upon earth. Selah.

5 ਹੇ ਪਰਮੇਸ਼ੁਰ, ਲੋਕ ਤੇਰੀ ਉਸਤਤਿ ਕਰਨ। ਸਾਰੇ ਲੋਕ ਤੈਨੂੰ ਸੁਲਾਉਣ।
Let the people praise thee, O God; let all the people praise thee.

6 ਪਰਮੇਸ਼ੁਰ, ਸਾਡੇ ਪਰਮੇਸ਼ੁਰ, ਸਾਨੂੰ ਅਸੀਸ ਦਿਉ, ਸਾਡੀ ਧਰਤੀ ਉੱਤੇ ਵੱਡੀ ਫ਼ਸਲ ਉਗਾਉ।
Then shall the earth yield her increase; and God, even our own God, shall bless us.

7 ਪਰਮੇਸ਼ੁਰ ਸਾਨੂੰ ਅਸੀਸ ਦੇਵੇ। ਅਤੇ ਸਾਰੀ ਧਰਤੀ ਦੇ ਲੋਕ ਡਰਨ ਅਤੇ ਪਰਮੇਸ਼ੁਰ ਦਾ ਆਦਰ ਕਰਨ।
God shall bless us; and all the ends of the earth shall fear him.

Chords Index for Keyboard Guitar